ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (AAP) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਸ਼ਰਾਬ ਘੁਟਾਲਾ ਮਾਮਲੇ ‘ਚ ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਨੇ 28 ਮਾਰਚ ਤੱਕ ਰਿਮਾਂਡ ‘ਤੇ ਭੇਜ ਦਿੱਤਾ ਹੈ। ਹੁਣ ਅਰਵਿੰਦ ਕੇਜਰੀਵਾਲ 28 ਮਾਰਚ ਤੱਕ ਹਿਰਾਸਤ ‘ਚ ਰਹਿਣਗੇ। ਨਵੰਬਰ 2023 ਤੋਂ ਬਿੱਲੀ-ਚੂਹੇ ਦੀ ਖੇਡ ਤੋਂ ਬਾਅਦ ਐਨਫੋਰਸਮੈਂਟ ਡਾਇਰੈਕਟੋਰੇਟ (ED ) ਨੇ ਆਖਰਕਾਰ ਵੀਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (AAP) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰ ਲਿਆ।
ਅਦਾਲਤ ਨੇ ਅਰਵਿੰਦ ਕੇਜਰੀਵਾਲ ਨੂੰ 28 ਮਾਰਚ ਤੱਕ ਰਿਮਾਂਡ ‘ਤੇ ਭੇਜਿਆ
