ਅਮਰੀਕਾ ‘ਚ ਭਾਰਤੀ ਮੂਲ ਦੇ ਸਿੱਖ ਮੇਅਰ ਨੂੰ ਜਾਨੋਂ ਮਾਰਨ ਦੀ ਧਮਕੀ

ਅਮਰੀਕਾ ‘ਚ ਭਾਰਤੀ ਮੂਲ ਦੇ ਸਿੱਖ ਮੇਅਰ ਨੂੰ ਜਾਨੋਂ ਮਾਰਨ ਦੀ ਧਮਕੀ

ਅਮਰੀਕਾ ਦੇ ਨਿਊ ਜਰਸੀ ਸੂਬੇ ਵਿਚ ਹੋਬੋਕੇਨ ਸਿਟੀ ਦੇ ਭਾਰਤੀ ਮੂਲ ਦੇ ਸਿੱਖ ਮੇਅਰ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਨੂੰ ਕਈ ਧਮਕੀ ਪੱਤਰ ਮਿਲੇ ਸਨ ਜਿਨ੍ਹਾਂ ਵਿਚ ਉਨ੍ਹਾਂ ਨੂੰ ਅਤੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ।

ਜਾਣਕਾਰੀ ਮੁਤਾਬਕ ਪਿਛਲੇ ਵਰ੍ਹੇ ਰਵੀ ਭੱਲਾ ਨੂੰ ਜੋ ਪੱਤਰ ਮਿਲੇ, ਉਨ੍ਹਾਂ ਵਿੱਚ ਪਹਿਲਾਂ ਭੱਲਾ ਨੂੰ ਅਸਤੀਫ਼ਾ ਦੇਣ ਲਈ ਕਿਹਾ ਗਿਆ