ਅਮਰੀਕਾ ਦਾ ਸਾਬਕਾ ਰਾਸ਼ਟਰਪਤੀ ਟਰੰਪ ਧੋਖਾਧੜੀ ਦੇ ਦੋਸ਼ਾਂ ‘ਚ ਗ੍ਰਿਫਤਾਰ

ਅਮਰੀਕਾ ਦਾ ਸਾਬਕਾ ਰਾਸ਼ਟਰਪਤੀ ਟਰੰਪ ਧੋਖਾਧੜੀ ਦੇ ਦੋਸ਼ਾਂ ‘ਚ ਗ੍ਰਿਫਤਾਰ

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਸ ਨੂੰ ਵੀਰਵਾਰ (24 ਅਗਸਤ 2023) ਨੂੰ 2020 ਵਿੱਚ ਰਾਸ਼ਟਰਪਤੀ ਦੀਆਂ ਚੋਣਾਂ ਨੂੰ ਪਲਟਾਉਣ ਦੀ ਗੈਰ-ਕਾਨੂੰਨੀ ਯੋਜਨਾ ਬਣਾਉਣ ਦੀ ਸਾਜ਼ਿਸ਼ ਅਤੇ ਧੋਖਾਧੜੀ ਦੇ ਦੋਸ਼ਾਂ ਦਰਮਿਆਨ ਗ੍ਰਿਫਤਾਰ ਕੀਤਾ ਗਿਆ ਹੈ।