NIA ਦੀ ਟੀਮ ਨੇ ਬੁੱਧਵਾਰ ਨੂੰ ਪ੍ਰਤਾਪ ਨਗਰ ਬਠਿੰਡਾ ਦੇ ਰਹਿਣ ਵਾਲੇ ਸੰਨੀ ਜੋੜਾ ਉਰਫ ਗੁਰਪ੍ਰੀਤ ਸਿੰਘ ਅਤੇ ਮਨੀ ਜੋੜਾ ਦੇ ਘਰ ਛਾਪਾ ਮਾਰਿਆ। ਐਨਆਈਏ (NIA ) ਨੂੰ ਦੋਵਾਂ ਭਰਾਵਾਂ ‘ਤੇ ਸ਼ੱਕ ਹੈ ਕਿ ਉਹ ਸੋਸ਼ਲ ਮੀਡੀਆ ‘ਤੇ ਪੰਜਾਬ ਵਿਚ ਹੋਏ ਗ੍ਰਨੇਡ ਹਮਲਿਆਂ ਵਿਚ ਸ਼ਾਮਲ ਮੁਲਜ਼ਮ ਹੈਪੀ ਪਾਸਿਆਨ ਨੂੰ ਫਾਲੋ ਕਰ ਰਹੇ ਹਨ।ਇਮੀਗ੍ਰੇਸ਼ਨ ਦਾ ਕੰਮ ਕਰਨ ਵਾਲੇ ਏਜੰਟਾਂ ਦੇ ਘਰ NIA ਟੀਮ ਵਲੋਂ ਛਾਪੇਮਾਰੀ
ਇਮੀਗ੍ਰੇਸ਼ਨ ਦਾ ਕੰਮ ਕਰਨ ਵਾਲੇ ਏਜੰਟਾਂ ਦੇ ਘਰ NIA ਟੀਮ ਵਲੋਂ ਛਾਪੇਮਾਰੀ
