ਕਾਂਗਰਸ ਨੂੰ ਵੱਡਾ ਝਟਕਾ, ਸੀਨੀਅਰ ਕਾਂਗਰਸੀ ਲੀਡਰ ਅਸ਼ਵਨੀ ਸੇਖੜੀ ਭਾਜਪਾ ‘ਚ ਸ਼ਾਮਲ

ਕਾਂਗਰਸ ਨੂੰ ਵੱਡਾ ਝਟਕਾ, ਸੀਨੀਅਰ ਕਾਂਗਰਸੀ ਲੀਡਰ ਅਸ਼ਵਨੀ ਸੇਖੜੀ ਭਾਜਪਾ ‘ਚ ਸ਼ਾਮਲ

ਕਾਂਗਰਸ ਪਾਰਟੀ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਿਆ, ਜਦੋਂ ਸੀਨੀਅਰ ਕਾਂਗਰਸੀ ਲੀਡਰ ਅਸ਼ਵਨੀ ਸੇਖੜੀ ਭਾਜਪਾ ਵਿਚ ਸ਼ਾਮਲ ਹੋ ਗਏ। ਉਹ ਬਟਾਲਾ ਤੋਂ ਚਾਰ ਵਾਰ ਵਿਧਾਇਕ ਰਹਿ ਚੁੱਕੇ ਹਨ।