ਕੰਬਿਆ ਪੰਜਾਬ, ਸਕੂਲ ਮਾਲਕ ਦੇ ਘਰ ‘ਤੇ ਤਾਬੜਤੋੜ ਚਲਾਈਆਂ ਗੋਲੀਆਂ

ਕੰਬਿਆ ਪੰਜਾਬ, ਸਕੂਲ ਮਾਲਕ ਦੇ ਘਰ ‘ਤੇ ਤਾਬੜਤੋੜ ਚਲਾਈਆਂ ਗੋਲੀਆਂ

ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਵਿੱਚ ਜੀਐਸ ਇੰਟਰਨੈਸ਼ਨਲ ਸਕੂਲ ਦੇ ਮਾਲਕ ਦੇ ਘਰ ‘ਤੇ ਤਾਬੜਤੋੜ ਗੋਲੀਆਂ ਚਲਾਉਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਬਾਈਕ ‘ਤੇ 2 ਬੰਦੇ ਸਵਾਰ ਹੋ ਕੇ ਆਏ ਤੇ ਉਨ੍ਹਾਂ ਨੇ ਸਕੂਲ ਮਾਲਕ ਹਰਦਿਆਲ ਸਿੰਘ ਦੇ ਘਰ ‘ਤੇ ਗੋਲੀਆਂ ਚਲਾ ਦਿੱਤੀਆਂ।