ਗੁਰਦੁਆਰਿਆਂ ਬਾਰੇ ਨਫ਼ਰਤ ਭਰੀ ਟਿੱਪਣੀ ਕਰਨ ਵਾਲਾ ਭਾਜਪਾ ਆਗੂ BJP ‘ਚੋਂ ਕੱਢਿਆ

ਗੁਰਦੁਆਰਿਆਂ ਬਾਰੇ ਨਫ਼ਰਤ ਭਰੀ ਟਿੱਪਣੀ ਕਰਨ ਵਾਲਾ ਭਾਜਪਾ ਆਗੂ BJP ‘ਚੋਂ ਕੱਢਿਆ

ਗੁਰੂਘਰਾਂ ਖਿਲਾਫ ਵਿਵਾਦਤ ਟਿੱਪਣੀ ਕਰਨ ਨੂੰ ਲੈ ਕੇ ਬੀਜੇਪੀ ਨੇ ਐਕਸ਼ਨ ਲੈਂਦੇ ਹੋਏ ਭਾਜਪਾ ਆਗੂ ਸੰਦੀਪ ਦਾਇਮਾ ਨੂੰ ਪਾਰਟੀ ਵਿੱਚੋਂ ਬਾਹਰ ਕੱਢ ਦਿੱਤਾ ਹੈ।

News18