ਜੇਲ੍ਹ ‘ਚ 2 ਹਵਾਲਾਤੀਆਂ ਨੇ ਲਿਆ ਫਾਹਾ, ਜੇਲ੍ਹ ਪ੍ਰਸ਼ਾਸਨ ਨੂੰ ਪਈ ਭਾਜੜ

ਜੇਲ੍ਹ ‘ਚ 2 ਹਵਾਲਾਤੀਆਂ ਨੇ ਲਿਆ ਫਾਹਾ, ਜੇਲ੍ਹ ਪ੍ਰਸ਼ਾਸਨ ਨੂੰ ਪਈ ਭਾਜੜ

ਇਨ੍ਹਾਂ ਦੋਹਾਂ ਹਵਾਲਾਤੀਆਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਹੁਸ਼ਿਆਰਪੁਰ (Hoshiarpur) ਲਜਾਇਆ ਗਿਆ ਹੈ ਜਿੱਥੇ ਉਨ੍ਹਾਂ ਦਾ ਦੁਪਹਿਰ ਨੂੰ ਪੋਸਟਮਾਰਟਮ ਕੀਤਾ ਜਾਵੇਗਾ। ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਬੈਰਕ ਵਿੱਚ ਕਈ ਹਵਾਲਾਤੀਆਂ ਤੇ ਕੈਦੀਆਂ ਦੇ ਹੋਣ ਦੇ ਬਾਵਜੂਦ ਇਹ ਘਟਨਾ ਕਿਸ ਤਰ੍ਹਾਂ ਵਾਪਰੀ ਗਈ। ਇਸ ਕਰਕੇ ਜੇਲ੍ਹ ਪ੍ਰਸ਼ਾਸਨ ਤੇ ਸਵਾਲ ਖੜ੍ਹੇ ਹੋ ਰਹੇ ਹਨ।