ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਉਨ੍ਹਾਂ ਕਿਹਾ, “ਜੇਲ੍ਹ ਦੀਆਂ ਸਲਾਖਾਂ ਕੇਜਰੀਵਾਲ ਦੇ ਹੌਂਸਲੇ ਨੂੰ ਕਮਜ਼ੋਰ ਨਹੀਂ ਕਰ ਸਕਦੀਆਂ। ਪ੍ਰਮਾਤਮਾ ਨੇ ਜਿਸ ਤਰ੍ਹਾਂ ਮੈਨੂੰ ਰਸਤਾ ਦਿਖਾਇਆ ਹੈ, ਉਹੀ ਕਰਦੇ ਰਹੋ। ਦੇਸ਼ ਵਿਰੋਧੀ ਤਾਕਤਾਂ ਦੇਸ਼ ਨੂੰ ਕਮਜ਼ੋਰ ਕਰਨ ਦਾ ਕੰਮ ਕਰ ਰਹੀਆਂ ਹਨ। ਮੈਂ ਜ਼ਿੰਦਗੀ ਤੋਂ ਉਨ੍ਹਾਂ ਵਿਰੁੱਧ ਲੜਦਾ ਰਿਹਾ ਹਾਂ ਅਤੇ ਲੜਦਾ ਰਹਾਂਗਾ”
ਦਿੱਲੀ ਦੀ ਤਿਹਾੜ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ, ” ਮੈਂ ਆਪਣੀ ਜ਼ਿੰਦਗੀ ਵਿੱਚ ਬਹੁਤ ਸੰਘਰਸ਼ ਕੀਤਾ ਹੈ, ਬਹੁਤ ਸਾਰੀਆਂ ਮੁਸੀਬਤਾਂ ਦਾ ਸਾਹਮਣਾ ਕੀਤਾ ਹੈ, ਪਰ ਪਰਮਾਤਮਾ ਨੇ ਹਰ ਕਦਮ ‘ਤੇ ਮੇਰਾ ਸਾਥ ਦਿੱਤਾ। ਕਿਉਂਕਿ ਮੈਂ ਸੱਚਾ ਸੀ, ਮੈਂ ਸਹੀ ਸੀ’