Punjab Congress MLA and district president shot indiscriminately
ਜ਼ੀਰਾ ਹਲਕੇ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਜ਼ੀਰਾ ‘ਤੇ ਕਾਤਲਾਨਾ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਹਮਲਾਵਰਾਂ ਨੇ ਕੁਲਬੀਰ ਜ਼ੀਰਾ ਦੀ ਕਾਰ ‘ਤੇ ਕਰੀਬ 6 ਰਾਊਂਡ ਫਾਇਰ ਕੀਤੇ ਹਨ। ਮਿਲੀ ਜਾਣਕਾਰੀ ਮੁਤਾਬਕ ਇਹ ਹਮਲਾ ਉਦੋਂ ਹੋਇਆ, ਜਦੋਂ ਬੀਤੀ ਰਾਤ ਕੁਲਬੀਰ ਸਿੰਘ ਜ਼ੀਰਾ ਆਪਣੀ ਕਾਰ ਵਿਚ ਸਵਾਰ ਹੋ ਕੇ ਕਿਸੇ ਕੰਮ ਲਈ ਜਾ ਰਹੇ ਸਨ।
ਇਸ ਦੌਰਾਨ ਇਕ ਕਰੇਟਾ ਕਾਰ ਵਿਚ ਸਵਾਰ ਹਮਲਾਵਰਾਂ ਨੇ ਉਨ੍ਹਾਂ ਦਾ ਪਿੱਛਾ ਕੀਤਾ ਅਤੇ ਸ਼ੇਰ ਖਾਂ ਪਿੰਡ ਨੇੜੇ ਉਨ੍ਹਾਂ ਦੀ ਕਾਰ ‘ਤੇ ਅੰਨ੍ਹੇਵਾਹ ਗੋਲ਼ੀਆਂ ਚਲਾ ਦਿੱਤੀਆ। ਹਾਲਾਂਕਿ ਇਸ ਵਾਰਦਾਤ ਵਿਚ ਕੁਲਬੀਰ ਜ਼ੀਰਾ ਵਾਲ-ਵਾਲ ਬਚ ਗਏ