ਪੰਜਾਬ ਦੇ ਸਾਰੇ ਸਕੂਲਾਂ ‘ਚ 26 ਅਗਸਤ ਤਕ ਛੁੱਟੀਆਂ ਦਾ ਐਲਾਨ

ਪੰਜਾਬ ਦੇ ਸਾਰੇ ਸਕੂਲਾਂ ‘ਚ 26 ਅਗਸਤ ਤਕ ਛੁੱਟੀਆਂ ਦਾ ਐਲਾਨ

ਸੂਬੇ ਚ ਮੀਂਹ ਤੇ ਹੜ੍ਹ ਦੀ ਸਥਿਤੀ ਨੂੰ ਵੇਖਦਿਆਂ 26 ਅਗਸਤ ਤੱਕ ਜਲੰਧਰ ਲੁਧਿਆਣਾ ਅੰਮ੍ਰਿਤਰਸਰ ਪਟਿਆਲਾ ਦੇ ਸਾਰੇ ਸਰਕਾਰੀ ਪ੍ਰਾਈਵੇਟ ਸਕੂਲਾਂ ਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ।

 

 

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਕੇ ਦੱਸਿਆ ਹੈ ਕਿ ਪੰਜਾਬ ਦੇ ਸਾਰੇ ਹੀ ਸਕੂਲ ਅੱਜ 23 ਅਗਸਤ ਤੋਂ 26 ਅਗਸਤ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ।