ਪੰਜਾਬ ਦੇ ਸਾਰੇ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ, ਜਾਣੋ ਕਦੋਂ ਤੱਕ ਰਹਿਣਗੇ ਬੰਦ

ਪੰਜਾਬ ਦੇ ਸਕੂਲਾਂ ਵਿੱਚ ਛੁੱਟੀਆਂ ਹੋ ਰਹੀਆਂ ਹਨ। ਮਿਲੀ ਜਾਣਕਾਰੀ ਦੇ ਅਨੁਸਾਰ ਸਿੱਖਿਆ ਵਿਭਾਗ ਪੰਜਾਬ ਵੱਲੋਂ ਕਿਹਾ ਗਿਆ ਹੈ ਕਿ ਸਰਕਾਰੀ ,ਪ੍ਰਾਈਵੇਟ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ 1 ਜੂਨ ਤੋਂ 30 ਜੂਨ ਤੱਕ ਛੁੱਟੀਆਂ ਹੋਣਗੀਆਂ।