ਤੁਹਾਨੂੰ ਅਤੇ ਤੁਹਾਡੇ ਸਾਰੇ ਪਰਿਵਾਰ ਨੂੰ ਦੀਵਾਲੀ ਦੇ ਤਿਉਹਾਰ ਦੀਆਂ ਨਿੱਘੀਆਂ ਸ਼ੁੱਭਕਾਮਨਾਵਾਂ…ਰੌਸ਼ਨੀਆਂ ਦਾ ਇਹ ਤਿਉਹਾਰ ਤੁਹਾਡੇ ਸਾਰਿਆਂ ਦੇ ਜੀਵਨ ਵਿੱਚ ਬਹੁਤ ਸਾਰੀਆਂ ਖੁਸ਼ੀਆਂ, ਸਫ਼ਲਤਾਵਾਂ, ਤਰੱਕੀਆਂ ਲੈ ਕੇ ਆਵੇ ਅਤੇ ਤੁਹਾਡੇ ਜੀਵਨ ਨੂੰ ਰੌਸ਼ਨ ਕਰੇ।
ਤੁਹਾਡਾ ਆਪਣਾ ਵੀਰ ਹਨੀ ਸਿੰਘ।
ਦੀਵਾਲੀ ਅਤੇ ਬੰਦੀ ਛੋੜ ਦਿਵਸ ਤੇ Star News Punjabi Tv ਦੇ ( Chief Editor Honey Singh ) ਵੱਲੋਂ ਆਪ ਸਭ ਨੂੰ ਤੇ ਆਪ ਦੇ ਸਾਰੇ ਪਰਿਵਾਰ ਨੂੰ ਲੱਖ ਲੱਖ ਵਧਾਈਆਂ