ਬੱਸ ਨੂੰ ਅੱਗ ਲੱਗਣ ਕਾਰਨ 25 ਲੋਕਾਂ ਦੀ ਮੌਤ, ਕਈ ਜ਼ਖਮੀ

ਬੱਸ ਨੂੰ ਅੱਗ ਲੱਗਣ ਕਾਰਨ 25 ਲੋਕਾਂ ਦੀ ਮੌਤ, ਕਈ ਜ਼ਖਮੀ

ਨਿਊਜ਼ ਏਜੰਸੀ ਏ.ਐਨ.ਆਈ ਮਹਾਰਾਸ਼ਟਰ ਦੇ ਬੁਲਢਾਨਾ ਵਿੱਚ ਸਮਰੁੱਧੀ ਮਹਾਮਰੀ ਐਕਸਪ੍ਰੈਸ ਮਾਰਗ ਉੱਤੇ ਸ਼ਨੀਵਾਰ ਸਵੇਰੇ 32 ਯਾਤਰੀਆਂ ਨੂੰ ਲੈ ਕੇ ਜਾ ਰਹੀ ਇੱਕ ਬੱਸ ਵਿੱਚ ਅੱਗ ਲੱਗਣ ਕਾਰਨ ਘੱਟੋ-ਘੱਟ 25 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਘਟਨਾ ਸਵੇਰੇ 2 ਵਜੇ ਦੇ ਕਰੀਬ ਵਾਪਰੀ।

ਬੱਸ ਡਰਾਈਵਰ ਦਾ ਕਹਿਣਾ ਕਿ ਟਾਇਰ ਫ਼ਟਣ ਕਰਨ ਬੱਸ ਪਲਟ ਗਈ, ਜਿਸ ਤੋਂ ਬਾਅਦ ਬੱਸ ਵਿੱਚ ਅੱਗ ਲੱਗ ਗਈ।