ਭਾਜਪਾ ਵਲੋਂ ਰਾਜ ਸਭਾ ਚੋਣਾਂ ਲਈ 14 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ

ਭਾਜਪਾ ਵਲੋਂ ਰਾਜ ਸਭਾ ਚੋਣਾਂ ਲਈ 14 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ

ਭਾਜਪਾ ਨੇ ਰਾਜ ਸਭਾ ਚੋਣਾਂ ਲਈ 14 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰਦਿਆਂ ਰਾਜ ਸਭਾ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਅਮਰਪਾਲ ਮੌਰੀਆ, ਸਾਧਨਾ ਸਿੰਘ, ਚੌਧਰੀ ਤੇਜਵੀਰ ਸਿੰਘ, ਸੰਗੀਤਾ ਬਲਵੰਤ, ਨਵੀਨ ਜੈਨ, ਆਰਪੀਐਨ ਸਿੰਘ ਅਤੇ ਸੁਧਾਂਸ਼ੂ ਤ੍ਰਿਵੇਦੀ ਨੂੰ ਯੂਪੀ ਤੋਂ ਟਿਕਟ ਦਿੱਤੀ ਗਈ ਹੈ, ਜਦਕਿ ਸੁਭਾਸ਼ ਬਰਾਲਾ ਨੂੰ ਹਰਿਆਣਾ ਤੋਂ ਟਿਕਟ ਦਿੱਤੀ ਗਈ ਹੈ। ਬਿਹਾਰ ਤੋਂ ਧਰਮਸ਼ੀਲਾ ਗੁਪਤਾ ਅਤੇ ਡਾ: ਭੀਮ ਸਿੰਘ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ।