ਪੰਜਾਬ ਭਾਜਪਾ ਓਬੀਸੀ ਮੋਰਚਾ ਦੇ ਸੂਬਾ ਪ੍ਰਧਾਨ ਅਮਰਪਾਲ ਸਿੰਘ ਬੋਨੀ ਅਜਨਾਲਾ ਨੇ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਜੀ ਤੇ ਸੰਗਠਨ ਮੰਤਰੀ ਮੰਥਰੀ ਸ੍ਰੀ ਨਿਵਾਸਲੂ ਜੀ ਅਤੇ ਸਮੁੱਚੀ ਸੂਬਾ ਲੀਡਰਸ਼ਿਪ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਸੂਬੇ ਦੇ ਅਹੁਦੇਦਾਰਾਂ ਅਤੇ ਕਾਰਜਕਰਨੀ ਮੈਂਬਰਾਂ ਦੀ ਲਿਸਟ ਜਾਰੀ ਕੀਤੀ ।ਇਹ ਜਾਣਕਾਰੀ ਭਾਜਪਾ ਦੇ ਸੂਬਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਮੀਡੀਆ ਨੂੰ ਜਾਰੀ ਕੀਤੀ ਜੋ ਇਸ ਤਰਾਂ ਹੈ :-
ਭਾਜਪਾ OBC ਮੋਰਚਾ ਪੰਜਾਬ ਵੱਲੋ ਸੂਬੇ ਦੇ ਅਹੁਦੇਦਾਰਾਂ ‘ਤੇ ਸੂਬਾ ਕਾਰਜਕਰਨੀ ਮੈਂਬਰਾਂ ਦੀ ਨਿਯੁਕਤੀਆਂ
