ਮਹਾਦੇਵ ਸੱਟੇਬਾਜ਼ੀ ਘੁਟਾਲੇ ਦੇ ਪ੍ਰਮੋਟਰ ਸੌਰਭ ਚੰਦਰਾਕਰ ਨੂੰ ਦੁਬਈ ‘ਚ ਗ੍ਰਿਫਤਾਰ ਕੀਤਾ ਗਿਆ ਹੈ। ਇਹ ਗ੍ਰਿਫਤਾਰੀ ਈਡੀ ਦੀ ਬੇਨਤੀ ‘ਤੇ ਜਾਰੀ ਇੰਟਰਪੋਲ ਦੇ ਰੈੱਡ ਕਾਰਨਰ ਨੋਟਿਸ ਦੇ ਆਧਾਰ ‘ਤੇ ਕੀਤੀ ਗਈ ਹੈ। ਈਡੀ ਨੇ ਵਿਦੇਸ਼ ਮੰਤਰਾਲੇ (MEA) ਅਤੇ ਗ੍ਰਹਿ ਮੰਤਰਾਲੇ ਦੇ ਸਹਿਯੋਗ ਨਾਲ ਇਹ ਵੱਡੀ ਕਾਰਵਾਈ ਕੀਤੀ। ਅਧਿਕਾਰੀਆਂ ਮੁਤਾਬਕ, ਯੂਏਈ ਦੇ ਅਧਿਕਾਰੀਆਂ ਨੇ ਕੱਲ੍ਹ ਅਧਿਕਾਰਤ ਤੌਰ ‘ਤੇ ਵਿਦੇਸ਼ ਮੰਤਰਾਲੇ (ਐਮਈਏ) ਨਾਲ ਸੰਪਰਕ ਕੀਤਾ