ਲੋਕ ਸਭਾ ਚੋਣਾਂ 2024 ਦੇ ਐਲਾਨ ਤੋਂ ਪਹਿਲਾਂ ਅੱਜ ਰਾਤ ਤੋਂ ਦੇਸ਼ ‘ਚ ਲਾਗੂ ਹੋਵੇਗਾ CAA ਕਾਨੂੰਨ !

ਲੋਕ ਸਭਾ ਚੋਣਾਂ 2024 ਦੇ ਐਲਾਨ ਤੋਂ ਪਹਿਲਾਂ ਅੱਜ ਰਾਤ ਤੋਂ ਦੇਸ਼ ‘ਚ ਲਾਗੂ ਹੋਵੇਗਾ CAA ਕਾਨੂੰਨ !

ਲੋਕ ਸਭਾ ਚੋਣਾਂ 2024 ਦੇ ਐਲਾਨ ਤੋਂ ਪਹਿਲਾਂ ਹੀ ਕੇਂਦਰ ਸਰਕਾਰ ਦੇਸ਼ ਵਿੱਚ ਨਾਗਰਿਕਤਾ ਸੋਧ ਕਾਨੂੰਨ 2019 (CAA) ਨੂੰ ਲਾਗੂ ਕਰਨ ਦੀ ਪੂਰੀ ਤਿਆਰੀ ਕਰ ਰਹੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ਸੀਏਏ ਨਾਲ ਸਬੰਧਤ ਨੋਟੀਫਿਕੇਸ਼ਨ ਅੱਜ ਸੋਮਵਾਰ (11 ਮਾਰਚ) ਦੇਰ ਰਾਤ ਤੱਕ ਜਾਰੀ ਹੋ ਸਕਦਾ ਹੈ।