ਲੱਖਾ ਸਿਧਾਣਾ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਰਾਮਪੁਰਾ ਫੂਲ ਤੋਂ ਲੱਖਾ ਸਿਧਾਣਾ ਨੂੰ ਪੁਲਿਸ ਨੇ ਹਿਰਾਸਤ ਵਿਚ ਲਿਆ ਹੈ।ਮਿਲੀ ਜਾਣਕਾਰੀ ਮੁਤਾਬਕ ਉਹ ਅੱਜ ਸਰਵ ਹਿਤਕਾਰੀ ਸਕੂਲ ਪਹੁੰਚੇ ਸਨ ਤੇ ਇਥੇ ਸਕੂਲ ਪ੍ਰਸ਼ਾਸਨ ਖਿਲਾਫ ਧਰਨਾ ਦੇ ਰਹੇ ਸਨ।
ਧਰਨਾ ਪ੍ਰਦਰਸ਼ਨ ਦੌਰਾਨ ਲੱਖਾ ਸਿਧਾਣਾ ਨੇ ਸਕੂਲ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਜਿਸ ਤੋਂ ਬਾਅਦ ਪੁਲਿਸ ਵੱਲੋਂ ਉਨ੍ਹਾਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ।