ਸੁਖਬੀਰ ਬਾਦਲ ‘ਤੇ ਗੋਲੀਬਾਰੀ ਕਰਨ ਵਾਲੇ ਦੋਸ਼ੀ ਨਰਾਇਣ ਸਿੰਘ ਚੌੜਾ ਨੂੰ ਮਿਲੀ ਜ਼ਮਾਨਤ

ਸੁਖਬੀਰ ਬਾਦਲ ‘ਤੇ ਗੋਲੀਬਾਰੀ ਕਰਨ ਵਾਲੇ ਦੋਸ਼ੀ ਨਰਾਇਣ ਸਿੰਘ ਚੌੜਾ ਨੂੰ ਮਿਲੀ ਜ਼ਮਾਨਤ

ਅੰਮ੍ਰਿਤਸਰ ਦੀ ਇੱਕ ਅਦਾਲਤ ਨੇ ਸ਼੍ਰੋਮਣੀ ਅਕਾਲੀ ਦਲ (Shiromni Akali dal) ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਗੋਲੀਬਾਰੀ ਕਰਨ ਦੇ ਦੋਸ਼ੀ ਨਰਾਇਣ ਸਿੰਘ ਚੌੜਾ ਨੂੰ ਜ਼ਮਾਨਤ ਦੇ ਦਿੱਤੀ ਹੈ। ਇਸ ਫੈਸਲੇ ਤੋਂ ਬਾਅਦ ਇਹ ਮਾਮਲਾ ਫਿਰ ਚਰਚਾ ਵਿੱਚ ਆ ਗਿਆ ਹੈ। ਚੌੜਾ ਨੂੰ ਲਗਭਗ 4 ਮਹੀਨੇ ਜੇਲ੍ਹ ਵਿੱਚ ਰਹਿਣ ਤੋਂ ਬਾਅਦ ਜ਼ਮਾਨਤ ਮਿਲ ਗਈ ਹੈ।