ਭਾਰਤੀ ਜਨਤਾ ਪਾਰਟੀ ਵਲੋਂ ਸੀ.ਨੇਤਾ ਸੁਨੀਲ ਜਾਖੜ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਨਿਯੁਕਤ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਕੱਲ੍ਹ ਅਸ਼ਵਨੀ ਸ਼ਰਮਾ ਵੱਲੋਂ ਪੰਜਾਬ ਭਾਜਪਾ ਪ੍ਰਧਾਨ ਦਾ ਅਹੁਦਾ ਛੱਡਣ ਦੀ ਖਬਰ ਆਈ ਸੀ, ਹਾਲਾਂਕਿ ਬਾਅਦ ਵਿਚ ਸ਼ਰਮਾ ਨੇ ਇਨ੍ਹਾਂ ਖਬਰਾਂ ਦਾ ਖੰਡਨ ਕਰ ਦਿੱਤਾ ਸੀ।
ਸੁਨੀਲ ਜਾਖੜ ਬਣੇ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ
