ਆਮ ਆਦਮੀ ਪਾਰਟੀ ਦੇ ਸੁਸ਼ੀਲ ਕੁਮਾਰ ਰਿੰਕੂ ਨੇ ਅੱਜ ਲੋਕ ਸਭਾ ਵਿੱਚ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ। ਤੁਹਾਨੂੰ ਦੱਸ ਦੇਈਏ ਕਿ ਅੱਜ ਆਮ ਆਦਮੀ ਪਾਰਟੀ ਨੇ ਲੋਕ ਸਭਾ ਵਿੱਚ ਐਂਟਰੀ ਕਰ ਲਈ ਹੈ। ਗੱਲ ਇਹ ਹੈ ਕਿ ਰਾਜ ਸਭਾ ਵਿੱਚ ਆਮ ਆਦਮੀ ਪਾਰਟੀ ਦੇ ਕਈ ਸੰਸਦ ਮੈਂਬਰ ਹਨ।
ਸੁਸ਼ੀਲ ਕੁਮਾਰ ਰਿੰਕੂ ਨੇ ਲੋਕ ਸਭਾ ਵਿੱਚ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ
