ਹਾਈਕੋਰਟ ਨੇ ਦਿੱਤਾ ਕੇਜਰੀਵਾਲ ਨੂੰ ਵੱਡਾ ਝਟਕਾ, ਜਾਣੋ ਕੀ ਆਇਆ ਫੈਸਲਾ

ਹਾਈਕੋਰਟ ਨੇ ਦਿੱਤਾ ਕੇਜਰੀਵਾਲ ਨੂੰ ਵੱਡਾ ਝਟਕਾ, ਜਾਣੋ ਕੀ ਆਇਆ ਫੈਸਲਾ

ਦਿੱਲੀ ਹਾਈ ਕੋਰਟ ਨੇ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦੀ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਫੈਸਲਾ ਸੁਣਾ ਦਿੱਤਾ ਹੈ।

ਹਾਈਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਇਸ ਲਈ ਫਿਲਹਾਲ ਅਰਵਿੰਦ ਕੇਜਰੀਵਾਲ ਨੂੰ ਤਿਹਾੜ ਜੇਲ੍ਹ ‘ਚ ਹੀ ਰਹਿਣਾ ਪਵੇਗਾ।