ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਡੀਸੀ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ ਵਿੱਚ ਜੁਲਾਈ 2021 ਵਿੱਚ ਅੰਮ੍ਰਿਤਸਰ ਵਿੱਚ ਸੁਖਬੀਰ ਬਾਦਲ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਸੀ। ਇਸ ਐਫਆਈਆਰ ਨੂੰ ਹੁਣ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰੱਦ ਕਰ ਦਿੱਤਾ ਹੈ।
ਹਾਈਕੋਰਟ ਨੇ ਸੁਖਬੀਰ ਬਾਦਲ ਤੇ ਦਰਜ FIR ਕੀਤੀ ਰੱਦ
