ਆਮ ਆਦਮੀ ਪਾਰਟੀ ਪੰਜਾਬ ਨੇ ਜਲੰਧਰ ਜ਼ਿਮਨੀ ਚੋਣ ਲਈ ਉਮੀਦਵਾਰ ਐਲਾਨਿਆ

0
14

ਆਮ ਆਦਮੀ ਪਾਰਟੀ ਪੰਜਾਬ ਦੇ ਵੱਲੋਂ ਜਲੰਧਰ ਜ਼ਿਮਨੀ ਚੋਣ ਲਈ ਮਹਿੰਦਰ ਭਗਤ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਦੱਸ ਦਈਏ ਕਿ, ਜਲੰਧਰ ਵੈਸਟ ਤੇ 10 ਜੁਲਾਈ ਨੂੰ ਜ਼ਿਮਨੀ ਚੋਣ ਹੋਣ ਜਾ ਰਹੀ ਹੈ।

Image