ਕੇਜਰੀਵਾਲ ਨੂੰ ਵੱਡਾ ਝਟਕਾ, ਆਪ ਦਾ ਸਾਬਕਾ ਮੰਤਰੀ ਅਤੇ ਕਈ ਕੌਂਸਲਰ ਭਾਜਪਾ ‘ਚ ਸ਼ਾਮਲ

0
1

ਕੇਜਰੀਵਾਲ ਨੂੰ ਵੱਡਾ ਝਟਕਾ, ਸਾਬਕਾ ਮੰਤਰੀ ਸਮੇਤ ਕਈ ਕੌਂਸਲਰ ਭਾਜਪਾ ‘ਚ ਸ਼ਾਮਲ
ਦਿੱਲੀ ਸਰਕਾਰ ਦੇ ਸਾਬਕਾ ਮੰਤਰੀ ਰਾਜਕੁਮਾਰ ਆਨੰਦ ਭਾਜਪਾ ‘ਚ ਸ਼ਾਮਲ ਹੋ ਗਏ ਹਨ।

ਲੋਕ ਸਭਾ ਚੋਣਾਂ ਤੋਂ ਪਹਿਲਾਂ ਉਨ੍ਹਾਂ ਨੇ ਆਮ ਆਦਮੀ ਪਾਰਟੀ (ਆਪ) ਨੂੰ ਅਨੁਸੂਚਿਤ ਜਾਤੀ ਵਿਰੋਧੀ ਦੱਸਦੇ ਹੋਏ ਦਿੱਲੀ ਸਰਕਾਰ ਵਿੱਚ ਮੰਤਰੀ ਅਹੁਦੇ ਦੇ ਨਾਲ-ਨਾਲ ਅਸਤੀਫਾ ਦੇ ਦਿੱਤਾ ਸੀ।

ਆਨੰਦ ਨੇ ਬਸਪਾ ਦੀ ਟਿਕਟ ‘ਤੇ ਲੋਕ ਸਭਾ ਚੋਣ ਲੜੀ ਸੀ