ਜਲੰਧਰ ਚ ਇਸ ਦਿਨ ਸਰਕਾਰੀ ਤੇ ਗੈਰ ਸਰਕਾਰੀ ਵਿਦਿਅਕ ਅਦਾਰੇ ਬੰਦ ਪੜੋ ਪੂਰੀ ਜਾਣਕਾਰੀ

0
1

ਜਲੰਧਰ ਚ 23 ਤਾਰੀਕ ਨੂੰ ਛੁੱਟੀ ਦਾ ਐਲਾਨ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਮੌਕੇ ਤੇ ਸਜਾਈ ਜਾਣ ਵਾਲੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਲਿਆ ਗਿਆ ਫ਼ੈਸਲਾ ਸਾਰੇ ਸਰਕਾਰੀ ਤੇ ਗੈਰ ਸਰਕਾਰੀ ਵਿਦਿਅਕ ਅਦਾਰੇ ਬੰਦ ਰਹਿਣਗੇ।