CrimeNationalotherPunjabStudents ਜਲੰਧਰ ਦਾ ਮਸ਼ਹੂਰ ਕਪਲ ਕੁਲੜ ਪੀਜ਼ਾ ਨੇ ਛਡਿਆ ਪੰਜਾਬ (ਇੰਡੀਆ). By Star News Punjabitv - January 20, 2025 0 1 Share Facebook Twitter Pinterest WhatsApp ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਤਾਂ ਫੈਨਜ਼ ਵਿਚ ਚਰਚਾ ਦਾ ਬਾਜ਼ਾਰ ਗਰਮ ਹੋ ਗਿਆ। ਲੋਕਾਂ ਵੱਲੋਂ ਵੱਖ-ਵੱਖ ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਸਾਹਮਣੇ ਆ ਰਹੀਆਂ ਹਨ। ਹਾਲਾਂਕਿ ਇਹ ਜਾਣਕਾਰੀ ਨਹੀਂ ਮਿਲ ਸਕੀ ਹੈ ਕਿ ਕੀ ਉਹ ਵਰਕ ਪਰਮਿਟ ਵੀਜ਼ਾ ਜਾਂ ਫਿਰ ਪੀ. ਆਰ. ਇੰਗਲੈਂਡ ਗਏ ਹਨ। ਇਹ ਵੀ ਪਤਾ ਲੱਗਾ ਹੈ ਕਿ ਕੱਪਲ ਆਪਣਾ ਰੈਸਟੋਰੈਂਟ ਚੱਲਦਾ ਹੀ ਛੱਡ ਹੀ ਕੇ ਇਥੇ ਗਏ ਹਨ, ਜਿੱਥੇ ਸਟਾਫ ਕੰਮ ਕਰ ਰਿਹਾ ਹੈ। ਸਹਿਜ ਅਰੋੜਾ, ਗੁਰਪ੍ਰੀਤ ਕੌਰ ਆਪਣੇ ਡੇਢ ਸਾਲ ਦੇ ਪੁੱਤਰ ਸਮੇਤ ਕਰੀਬ ਤਿੰਨ ਦਿਨ ਪਹਿਲਾਂ ਹੀ ਦੇਸ਼