anonymousother ਪੰਜਾਬ ਸਰਕਾਰ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਹੁਕਮ…ਇਨ੍ਹਾਂ ਦਾ ਕਰਵਾਇਆ ਜਾਵੇ DNA By Star News Punjabitv - July 17, 2025 0 4 Share Facebook Twitter Pinterest WhatsApp ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਨੇ ‘ਪ੍ਰੋਜੈਕਟ ਜੀਵਨਜੋਤ’ ਤਹਿਤ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਇੱਕ ਪੱਤਰ ਜਾਰੀ ਕਰਕੇ ਹੁਕਮ ਦਿੱਤਾ ਹੈ ਕਿ ਭੀਖ ਮੰਗਣ ਵਾਲੇ ਬੱਚਿਆਂ ਨੂੰ ਰੈਸਕਿਊ ਕਰਨ ਤੋਂ ਬਾਅਦ ਉਨ੍ਹਾਂ ਦਾ DNA ਟੈਸਟ ਵੀ ਕਰਵਾਇਆ ਜਾਵੇ।