FashionNationalPoliticsPunjabSportsStudentsUncategorized ਭਾਰੀ ਮੀਂਹ ਕਾਰਨ ਪੰਜਾਬ ਦੇ 4 ਜ਼ਿਲ੍ਹਿਆਂ ਵਿੱਚ ਭਲਕੇ ਛੁੱਟੀ ਦਾ ਐਲਾਨ By Star News Punjabitv - July 9, 2023 0 1 Share Facebook Twitter Pinterest WhatsApp ਭਾਰੀ ਮੀਂਹ ਕਾਰਨ ਪੰਜਾਬ ਦੇ 4 ਜ਼ਿਲ੍ਹਿਆਂ ਵਿੱਚ ਡਿਪਟੀ ਕਮਿਸ਼ਨਰਾਂ ਵੱਲੋਂ ਭਲਕੇ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜ਼ਿਲ੍ਹਾ ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ ,ਮੋਹਾਲੀ ਅਤੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।