ਮਨਜਿੰਦਰ ਸਿੰਘ ਸਿਰਸਾ ਭਾਰਤੀ ਜਨਤਾ ਪਾਰਟੀ ਦਾ ਕੌਮੀ ਸਕੱਤਰ ਨਿਯੁਕਤ

0
1

ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਜੇ.ਪੀ.ਨੱਡਾ ਨੇ ਮਨਜਿੰਦਰ ਸਿੰਘ ਸਿਰਸਾ ਨੂੰ ਭਾਰਤੀ ਜਨਤਾ ਪਾਰਟੀ ਦਾ ਕੌਮੀ ਸਕੱਤਰ ਨਿਯੁਕਤ ਕੀਤਾ ਹੈ।