ਲੱਖਾ ਸਿਧਾਣਾ ਨੂੰ ਇਸ ਪਾਰਟੀ ਨੇ ਐਲਾਨਿਆ ਆਪਣਾ ਉਮੀਦਵਾਰ

0
1

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਸਮਾਜਸੇਵੀ ਲੱਖਾ ਸਿਧਾਣਾ (Lakha sidhana) ਨੂੰ ਬਠਿੰਡਾ ਤੋਂ ਉਮੀਦਵਾਰ ਐਲਾਨ ਦਿੱਤਾ ਹੈ। ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਅੱਜ ਇਸ ਦਾ ਐਲਾਨ ਕੀਤਾ ਹੈ।