FashionNationalPoliticsPunjabUncategorized ਸੁਸ਼ੀਲ ਕੁਮਾਰ ਰਿੰਕੂ ਨੇ ਲੋਕ ਸਭਾ ਵਿੱਚ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ By Star News Punjabitv - July 21, 2023 0 1 Share Facebook Twitter Pinterest WhatsApp ਆਮ ਆਦਮੀ ਪਾਰਟੀ ਦੇ ਸੁਸ਼ੀਲ ਕੁਮਾਰ ਰਿੰਕੂ ਨੇ ਅੱਜ ਲੋਕ ਸਭਾ ਵਿੱਚ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ। ਤੁਹਾਨੂੰ ਦੱਸ ਦੇਈਏ ਕਿ ਅੱਜ ਆਮ ਆਦਮੀ ਪਾਰਟੀ ਨੇ ਲੋਕ ਸਭਾ ਵਿੱਚ ਐਂਟਰੀ ਕਰ ਲਈ ਹੈ। ਗੱਲ ਇਹ ਹੈ ਕਿ ਰਾਜ ਸਭਾ ਵਿੱਚ ਆਮ ਆਦਮੀ ਪਾਰਟੀ ਦੇ ਕਈ ਸੰਸਦ ਮੈਂਬਰ ਹਨ।