ਵਿਦਿਆਰਥੀਆਂ ਨੂੰ ਅਗਲੇ ਮਹੀਨੇ ਜਨਵਰੀ ਵਿਚ ਇਕੱਠੀਆਂ ਛੁੱਟੀਆਂ ਮਿਲਣ ਵਾਲੀਆਂ ਹਨ। ਪੰਜਾਬ ਸਰਕਾਰ ਨੇ ਜਨਵਰੀ 2025 ਵਿਚ ਸਕੂਲਾਂ ਲਈ ਕਈ ਅਹਿਮ ਛੁੱਟੀਆਂ ਨੂੰ ਮਨਜ਼ੂਰੀ ਦਿੱਤੀ ਹੈ। ਇਸ ਮਹੀਨੇ ਦੀਆਂ ਛੁੱਟੀਆਂ ਵਿੱਚ ਦਸਵੇਂ ਗੁਰੂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 6 ਜਨਵਰੀ, (ਸੋਮਵਾਰ) ਅਤੇ ਗਣਤੰਤਰ ਦਿਵਸ (26 ਜਨਵਰੀ,...
ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਦੇਹਾਂਤ, ਸੱਤ ਦਿਨਾਂ ਦਾ ਰਾਸ਼ਟਰੀ ਸੋਗ
ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਦੇਸ਼ ਨੂੰ ਆਰਥਿਕ ਸੰਕਟ ਵਿੱਚੋਂ ਕੱਢਣ ਵਾਲੇ ਮੋਢੀ ਡਾ. ਮਨਮੋਹਨ ਸਿੰਘ ਦਾ ਦੇਹਾਂਤ ਹੋ ਗਿਆ ਹੈ। ਸਾਹ ਲੈਣ ‘ਚ ਤਕਲੀਫ ਦੀ ਸ਼ਿਕਾਇਤ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਏਮਜ਼ ‘ਚ ਲਿਆਂਦਾ ਗਿਆ ਸੀ। ਉਨ੍ਹਾਂ ਨੂੰ ਐਮਰਜੈਂਸੀ ਵਾਰਡ ਵਿਚ ਦਾਖਲ ਕਰਵਾਇਆ ਗਿਆ। ਕਈ ਵਿਭਾਗਾਂ ਦੀਆਂ ਟੀਮਾਂ...
ਪੰਜਾਬ ‘ਚ ਫਰਜ਼ੀ ਵਿਧਾਇਕ ਬਣ ਕੇ ਪੁਲਿਸ ਅਧਿਕਾਰੀ ਨੂੰ ਧਮਕੀ ਦੇਣ ਵਾਲਾ ਕਾਬੂ
ਬਠਿੰਡਾ ਜ਼ਿਲ੍ਹੇ ਦੇ ਥਾਣਾ ਨੇਹੀਆਂਵਾਲਾ ਦੀ ਪੁਲਿਸ ਨੇ ਇਕ ਫਰਜ਼ੀ ਵਿਧਾਇਕ ਨੂੰ ਕਾਬੂ ਕੀਤਾ ਹੈ। ਕਥਿਤ ਦੋਸ਼ੀ ਨੇ ਵਿਧਾਨ ਸਭਾ ਹਲਕਾ ਭੁੱਚੋ ਮੰਡੀ ਦਾ ਵਿਧਾਇਕ ਬਣ ਕੇ ਮੁਲਜ਼ਮ ਛੱਡਣ ਲਈ ਪੁਲਿਸ ਅਧਿਕਾਰੀ ਨੂੰ ਫੋਨ ਕੀਤਾ ਸੀ। ਮੁਲਜ਼ਮ ਦੀ ਪਛਾਣ ਹਰਵਿੰਦਰ ਸਿੰਘ ਪੁੱਤਰ ਇਕਬਾਲ ਸਿੰਘ ਵਾਸੀ ਕੋਠੇ ਬਾਬਾ ਜੀਵਨ ਸਿੰਘ ਵਾਲਾ...
ਖਨੋਰੀ ਬਾਰਡਰ ਤੋਂ ਕਿਸਾਨਾਂ ਵਲੋਂ ਡੱਲੇਵਾਲ ਦੇ ਹੱਕ ‘ਚ ਪੰਜਾਬ ਬੰਦ ਵੱਡਾ ਐਲਾਨ
ਖਨੋਰੀ ਬਾਰਡਰ ਤੋਂ ਕਿਸਾਨਾਂ ਵਲੋਂ ਡੱਲੇਵਾਲ ਦੇ ਹੱਕ ਵਿੱਚ ਵੱਡਾ ਐਲਾਨ ਖਨੋਰੀ ਬਾਰਡਰ ਤੋਂ ਡੱਲੇਵਾਲ ਦੇ ਹੱਕ ਵਿੱਚ ਵੱਡਾ ਐਲਾਨ ਕੀਤਾ ਹੈ । 30 ਦਸੰਬਰ ਨੂੰ ਸਵੇਰੇ 7 ਤੋਂ ਸ਼ਾਮ 5 ਵੱਜੇ ਤੱਕ ਪੰਜਾਬ ਬੰਦ ਰਹੇਗਾ। ਜਿਸ ਦੋਰਾਨ ਸਾਰੇ ਸਰਕਾਰੀ ਗੈਰ ਸਰਕਾਰੀ ਸੰਸਥਾਵਾਂ ਬੰਦ ਰਹਿਣਗੇ। ਸਰਵਣ ਸਿੰਘ ਪੰਧੇਰ ਨੇ ਪਿੰਡ...
SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਰੋਜ਼ਾਨਾ ਇੱਕ ਘੰਟਾ ਮਾਂਜਣਗੇ ਜੂਠੇ ਭਾਂਡੇ ਅਤੇ ਜੋੜੇ ਸਾਫ
ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਧਾਰਮਿਕ ਸਜ਼ਾ ਸੁਣਾਈ ਗਈ ਹੈ। ਉਹ ਰੋਜ਼ਾਨਾ ਇੱਕ ਘੰਟਾ ਜੂਠੇ ਭਾਂਡੇ ਮਾਂਜਣਗੇ ਅਤੇ ਜੋੜੇ ਸਾਫ ਕਰਨਗੇ। ਹਰਜਿੰਦਰ ਸਿੰਘ ਧਾਮੀ ਨੂੰ ਇਹ ਧਾਰਮਿਕ ਸਜ਼ਾ ਪੰਜ ਪਿਆਰਿਆਂ ਵੱਲੋਂ ਸੁਣਾਈ ਗਈ ਹੈ। ਇਸ ਵੇਲੇ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਮੰਜੀ ਸਾਹਿਬ ਦੀਵਾਨ ਹਾਲ ਦੇ ਕੋਲ ਜੋੜਾ ਘਰ ਵਿੱਚ...
ਜਲੰਧਰ ਪਠਾਨਕੋਟ ਨੈਸ਼ਨਲ ਹਾਈਵੇ ‘ਤੇ ਪ੍ਰਾਇਵੇਟ ਬੱਸ ਪਲਟੀ, 26 ਲੋਕ ਜ਼ਖਮੀ
ਜਲੰਧਰ ਪਠਾਨਕੋਟ ਨੈਸ਼ਨਲ ਹਾਈਵੇ ਤੇ ਪੈਂਦੇ ਟਾਂਡਾ ਉੜਮੁੜ ਤੋਂ ਕੁਝ ਕਿਲੋਮੀਟਰ ਦੂਰੀ ਤੇ ਬੇਕਾਬੂ ਹੋ ਕੇ ਨਿੱਜੀ ਕੰਪਨੀ ਦੀ ਬੱਸ ਪਲਟੀ ਕਈ ਸਵਾਰੀਆਂ ਜ਼ਖ਼ਮੀ ਹੋਈਆਂ ਹਨ। ਪਰ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਕਿਉਂਕਿ ਜਿਸ ਜਗ੍ਹਾ ‘ਤੇ ਬੱਸ ਪਲਟੀ ਉਹ ਪਾਣੀ ਵਾਲਾ ਨਾਲਾ ਹੋਣ ਕਾਰਨ ਸਵਾਰੀਆਂ ਦਾ ਬਚਾ ਰਿਹਾ ਹੈ। ਜਲੰਧਰ...
ਇੱਟਾਂ ਦੇ ਭੱਠੇ ‘ਚ ਸੁੱਤੇ ਪਏ 20 ਬੱਚਿਆਂ ‘ਤੇ ਕੰਧ ਡਿੱਗੀ, 4 ਦੀ ਮੌਤ
ਹਿਸਾਰ ‘ਚ ਬੀਤੀ ਰਾਤ ਇੱਟਾਂ ਦੇ ਭੱਠੇ ‘ਚ ਸੁੱਤੇ ਪਏ 20 ਬੱਚਿਆਂ ‘ਤੇ ਕੰਧ ਡਿੱਗ ਗਈ। ਹਾਦਸੇ ‘ਚ 4 ਬੱਚਿਆਂ ਦੀ ਮੌਤ ਹੋ ਗਈ, ਜਦਕਿ 5 ਸਾਲ ਦੀ ਬੱਚੀ ਗੌਰੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਮ੍ਰਿਤਕਾਂ ‘ਚ 3 ਮਹੀਨੇ ਦੀ ਨਿਸ਼ਾ, 9 ਸਾਲਾ ਸੂਰਜ, 9 ਸਾਲਾ ਵਿਵੇਕ ਅਤੇ 5...
ਵੋਟਾਂ ਸਮੇ ਹੰਗਾਮਾ, ਟੈਂਕੀ ਤੇ ਚੜ੍ਹਿਆ ਅਕਾਲੀ ਆਗੂ , BJP ਉਮੀਦਵਾਰ ਵਲੋਂ ਖੁਦ ਨੂੰ ਅੱਗ ਲਗਾਉਣ ਦੀ ਕੋਸ਼ਿਸ਼
ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਵਾਰਡ ਨੰਬਰ 34 ਤੋਂ ਉਮੀਦਵਾਰ ਤਜਿੰਦਰ ਮਹਿਤਾ ਨੇ ਕਿਹਾ ਕਿ ਭਾਜਪਾ ਦੇ ਉਮੀਦਵਾਰ ਵੱਲੋਂ ਬੂਥ ਦੇ ਅੰਦਰ ਹੰਗਾਮਾ ਕੀਤਾ ਗਿਆ ਹੈ। ਵੋਟਰਾਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰਨ ਲਈ ਭਾਜਪਾ ਵੱਲੋਂ ਬਾਹਰੀ ਵਿਅਕਤੀਆਂ ਨੂੰ ਬੂਥ ਦੇ ਬਾਹਰ ਖੜ੍ਹਾ ਕੀਤਾ ਜਾ ਰਿਹਾ ਹੈ। ਮਹਿਤਾ...
ਪੰਜਾਬ ਪੁਲਿਸ ਦੇ ਇੰਸਪੈਕਟਰ ਦੀ ਗੋਲੀ ਮਾਰ ਕੇ ਹੱਤਿਆ
ਬਠਿੰਡਾ ਜ਼ਿਲ੍ਹੇ ਵਿਚ ਹੋ ਰਹੀਆਂ ਨਗਰ ਨਿਗਮ ਦੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਪੁਲਿਸ ਚੌਕਸ ਮੋਡ ਵਿਚ ਹੈ, ਉੱਥੇ ਹੀ ਦੂਜੇ ਪਾਸੇ ਵੋਟਾਂ ਤੋਂ ਇਕ ਦਿਨ ਪਹਿਲਾਂ ਬਠਿੰਡਾ ਦੇ ਮਿੱਤਲ ਟਾਵਰ ਮੁਲਤਾਨੀਆ ਰੋਡ ਨੇੜੇ ਇਕ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਪੰਜਾਬ ਪੁਲਿਸ ਦਾ ਸੇਵਾਮੁਕਤ ਇੰਸਪੈਕਟਰ ਹੈ,...
ਕਮਿਸ਼ਨਰੇਟ ਪੁਲਿਸ ਨੇ ਚੰਡੀਗੜ੍ਹ ਤੋਂ ਤਸਕਰੀ ਕੀਤੀ ਗਈ ਨਜਾਇਜ਼ ਸ਼ਰਾਬ ਦੀਆਂ 100 ਪੇਟੀਆਂ ਜ਼ਬਤ ਕੀਤੀਆਂ ਹਨ
ਜਲੰਧਰ,( H.S ) 19 ਦਸੰਬਰ* : ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇਕ ਅਹਿਮ ਕਾਰਵਾਈ ਕਰਦਿਆਂ ਚੰਡੀਗੜ੍ਹ ਤੋਂ ਆਯਾਤ ਕੀਤੀ ਗਈ ਨਾਜਾਇਜ਼ ਸ਼ਰਾਬ ਦੀ ਇਕ ਵੱਡੀ ਖੇਪ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਿਸ ਸਟੇਸ਼ਨ ਬਸਤੀ...