ਪੰਜਾਬ ’ਚ ਹੋਟਲ ਮਾਲਿਕ ਤੋਂ ਜ਼ਬਰਦਸਤੀ ਵਸੂਲੀ ਕਰਨ ਵਾਲੇ 3 ਨਿਹੰਗ ਗ੍ਰਿਫ਼ਤਾਰ

ਮੋਗਾ ਦੇ ਇੱਕ ਨਿੱਜੀ ਹੋਟਲ ਵਿੱਚ ਨਿਹੰਗ ਸਿੰਘਾਂ ਵੱਲੋਂ ਹੋਟਲ ਮਾਲਿਕ ਨਾਲ ਜ਼ਬਰਦਸਤੀ ਵਸੂਲੀ ਕਰਨ ਦੀ ਘਟਨਾ ਸਾਹਮਣੇ ਆਈ ਹੈ। ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਤਿੰਨ ਨਿਹੰਗ ਸਿੰਘ ਹੋਟਲ ਵਿੱਚ ਆਏ ਤੇ ਹੋਟਲ ਮਾਲਿਕ ਨੂੰ ਪਿਸਤੌਲ ਦਿਖਾ ਕੇ ਪੈਸਿਆਂ ਦੀ ਮੰਗ ਕਰਨ ਲੱਗ ਪਏ। ਇਸ ਦੌਰਾਨ ਹੋਟਲ ਮਾਲਿਕ ਨੇ ਹਿੰਮਤ...

ਲਵਲੀ ਪ੍ਰੋਫੈਸ਼ਨ ਯੂਨੀਵਰਸਿਟੀ (LPU) ‘ਚ ਕੁੜੀ ਨੇ ਛਾਲ਼ ਮਾਰਕੇ ਕੀਤੀ ਖ਼ੁਦਕੁਸ਼ੀ

ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲਪੀਯੂ) ਦੇ ਹੋਸਟਲ ਵਿੱਚ ਇੱਕ ਨੌਜਵਾਨ ਔਰਤ ਦੀ ਮੌਤ ਹੋ ਗਈ। ਕਰਨਾਟਕ ਦੀ ਰਹਿਣ ਵਾਲੀ ਆਕਾਂਕਸ਼ਾ ਨੇ ਹੋਸਟਲ ਦੀ ਸੱਤਵੀਂ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਉਹ ਯੂਨੀਵਰਸਿਟੀ ਦੀ ਸਾਬਕਾ ਵਿਦਿਆਰਥੀ ਸੀ। ਜਾਣਕਾਰੀ ਅਨੁਸਾਰ, ਆਕਾਂਕਸ਼ਾ ਇਸ ਸਮੇਂ ਦਿੱਲੀ ਐਨਸੀਆਰ ਵਿੱਚ ਇੱਕ ਕੰਪਨੀ ਵਿੱਚ ਕੰਮ ਕਰ ਰਹੀ ਸੀ। ਉਹ...

ਪੰਜਾਬ ‘ਚ ਲੱਗੀਆਂ ਸਖ਼ਤ ਪਾਬੰਦੀਆਂ, ਨਾ ਮੰਨਣ ‘ਤੇ ਹੋਵੇਗੀ

ਜ਼ਿਲ੍ਹਾ ਮੈਜਿਸਟ੍ਰੇਟ ਅੰਕੁਰਜੀਤ ਸਿੰਘ ਨੇ ਭਾਰਤੀ ਸਿਵਲ ਰੱਖਿਆ ਕੋਡ-2023 ਦੀ ਧਾਰਾ 163 ਦੇ ਤਹਿਤ ਹੁਕਮ ਜਾਰੀ ਕੀਤਾ ਹੈ ਕਿ ਫਾਰਮੇਸੀ ਪ੍ਰੀਗਾਬਾਲਿਨ ਦਵਾਈ ਸਿਰਫ਼ ਇੱਕ ਸਮਰੱਥ ਡਾਕਟਰ ਦੀ ਇਜਾਜ਼ਤ ਦੇ ਆਧਾਰ ‘ਤੇ ਅਤੇ ਇੱਕ ਨਿਰਧਾਰਤ ਸਮੇਂ ਲਈ ਵੰਡੇਗੀ। ਜ਼ਿਲ੍ਹਾ ਮੈਜਿਸਟ੍ਰੇਟ ਨੇ ਨਿਰਦੇਸ਼ ਦਿੱਤੇ ਕਿ ਫਾਰਮੇਸੀ ਨੂੰ ਇਸ ਦਵਾਈ ਦਾ ਪੂਰਾ ਰਿਕਾਰਡ...

ਤਾਜ ਹੋਟਲ ਅਤੇ ਅੰਤਰਰਾਸ਼ਟਰੀ ਹਵਾਈ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ ਅਤੇ ਤਾਜ ਮਹਿਲ ਪੈਲੇਸ ਹੋਟਲ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਹਨ। ਇਹ ਧਮਕੀ ਮੁੰਬਈ ਏਅਰਪੋਰਟ ਪੁਲਿਸ ਦੇ ਈਮੇਲ ਆਈਡੀ ‘ਤੇ ਡਾਕ ਰਾਹੀਂ ਭੇਜੀ ਗਈ ਹੈ, ਜਿਸ ਵਿੱਚ ਇੱਕ ਵਾਰ ਫਿਰ ਮੁੰਬਈ ਦੇ ਛਤਰਪਤੀ ਸ਼ਿਵਾਜੀ ਮਹਾਰਾਜ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ...

APP ਦੇ 13 ਕੌਂਸਲਰਾਂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ

ਦਿੱਲੀ ਵਿੱਚ APP ਦੇ 13 ਕੌਂਸਲਰਾਂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਹੇਮਚੰਦਰ ਗੋਇਲ ਦੀ ਅਗਵਾਈ ਹੇਠ ਇੱਕ ਤੀਜਾ ਮੋਰਚਾ ਪਾਰਟੀ ਬਣਨ ਜਾ ਰਹੀ ਹੈ। ਉਸੇ ਸਮੇਂ, ਸਾਰੇ ਨਗਰ ਕੌਂਸਲਰਾਂ ਨੇ ਅਸਤੀਫ਼ਾ ਦੇ ਦਿੱਤਾ ਤੇ ‘ਇੰਦਰਪ੍ਰਸਥ ਵਿਕਾਸ ਪਾਰਟੀ’ ਬਣਾਉਣ ਦਾ ਫੈਸਲਾ ਕੀਤਾ।

ਮਹਿਲਾ ਨਾਲ ਜਿਨਸੀ ਸੋਸ਼ਣ ਕਰਨ ਵਾਲਾ ਵਿਧਾਨ ਸਭਾ ਹਲਕੇ ਦਾ ਪ੍ਰਧਾਨ AAP ਆਗੂ ਗ੍ਰਿਫ਼ਤਾਰ

ਲੁਧਿਆਣਾ ਪੁਲਿਸ ਨੇ  ਆਮ ਆਦਮੀ ਪਾਰਟੀ ਦੇ ਦਲਿਤ ਵਿੰਗ ਵਿਧਾਨ ਸਭਾ ਹਲਕਾ ਰਾਏਕੋਟ ਦੇ ਪ੍ਰਧਾਨ ਮੇਵਾ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਮੇਵਾ ਸਿੰਘ ‘ਤੇ ਇੱਕ ਮਹਿਲਾ ਨਾਲ ਜਿਨਸੀ ਸੋਸ਼ਣ ਅਤੇ ਉਸ ਦੀ ਮਾਂ ਨਾਲ ਕੁੱਟਮਾਰ ਕਰਨ ਦਾ ਦੋਸ਼ ਹੈ। ਪੁਲਿਸ ਨੇ ਉਨ੍ਹਾਂ ਨੂੰ ਹਲਵਾਰਾ ਸਥਿਤ ਘਰ ਤੋਂ ਗ੍ਰਿਫ਼ਤਾਰ ਕੀਤਾ ਹੈ। ਥਾਣਾ...

ਜਲੰਧਰ ‘ਚ ਸੱਤਾਧਾਰੀ ਪਾਰਟੀ ਦੇ ਕਈ ਸਿਆਸੀ ਆਗੂ ਵਿਜੀਲੈਂਸ ਦੇ ਸ਼ਿਕੰਜੇ ‘ਚ ਫਸ ਸਕਦੇ!

ਵਿਜੀਲੈਂਸ ਬਿਊਰੋ ਵੱਲੋਂ ਜਲੰਧਰ ਨਗਰ ਨਿਗਮ ਦੇ ਏ. ਟੀ. ਪੀ. ਸੁਖਦੇਵ ਵਸ਼ਿਸ਼ਟ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੁਣ ਜਾਂਚ ਦਾ ਘੇਰਾ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਕੁਝ ਆਗੂਆਂ ਵੱਲ ਘੁੰਮ ਸਕਦਾ ਹੈ। ਮੁੱਖ ਮੰਤਰੀ ਭਗਵੰਤ ਮਾਨ ਐਲਾਨ ਕਰ ਚੁੱਕੇ ਹਨ ਕਿ ਭ੍ਰਿਸ਼ਟਾਚਾਰ ਵਿਚ ਸ਼ਾਮਲ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ, ਭਾਵੇਂ...

ਜਲੰਧਰ ‘ਚ ਡੇਢ ਕਰੋੜ ਦੀ ਕੋਠੀ ਬਣਾ ਰਹੇ ਪਾਕਿਸਤਾਨੀ ਜਾਸੂਸੀ ਨੂੰ ਕੀਤਾ ਗ੍ਰਿਫਤਾਰ

ਪੰਜਾਬ ਪੁਲਸ ਦੀ ਮਦਦ ਨਾਲ ਗੁਜਰਾਤ ਪੁਲਸ ਨੇ ਜਲੰਧਰ ਦੇ ਭਾਰਗੋ ਕੈਂਪ ਇਲਾਕੇ ’ਚ ਛਾਪੇਮਾਰੀ ਦੌਰਾਨ ਇਕ ਪਾਕਿਸਤਾਨੀ ਜਾਸੂਸ ਨੂੰ ਗ੍ਰਿਫ਼ਤਾਰ ਕੀਤਾ ਹੈ। ਸਥਾਨਕ ਪੁਲਸ ਦੀ ਮਦਦ ਨਾਲ ਪੁਲਸ ਮੁਲਜ਼ਮ ਤੱਕ ਪਹੁੰਚੀ ਤੇ ਉਸ ਨੂੰ ਗ੍ਰਿਫ਼ਤਾਰ ਕਰ ਕੇ ਵਾਪਸ ਚਲੀ ਗਈ। ਗੁਜਰਾਤ ਪੁਲਸ ਤੇ ਭਾਰਗੋ ਕੈਂਪ ਦੀ ਪੁਲਸ ਨੇ ਅਵਤਾਰ...

ਜਲੰਧਰ ‘ਚ ਵਿਦੇਸ਼ੀ ਵਿਦਿਆਰਥੀ ਦਾ ਚਾਕੂ ਮਾਰ ਕੇ ਕੀਤਾ ਕਤਲ

ਜਲੰਧਰ-ਫਗਵਾੜਾ ਦੇ ਰਾਹ ‘ਚ ਪੈਂਦੀ ਇੱਕ ਪ੍ਰਾਈਵੇਟ ਯੂਨੀਵਰਸਿਟੀ ਨਜ਼ਦੀਕ ਖੌਫਨਾਕ ਵਾਰਦਾਤ ਵਾਪਰੀ ਹੈ। ਇਥੇ 6 ਲੋਕਾਂ ਵੱਲੋਂ ਘੇਰ ਕੇ ਇੱਕ ਸੂਡਾਨ ਦੇ ਰਹਿਣ ਵਾਲੇ ਵਿਦਿਆਰਥੀ ਦਾ ਕਤਲ ਕਰ ਦਿੱਤਾ ਗਿਆ ਹੈ। ਘਟਨਾ ਲਾਅ ਗੇਟ ਮਹਿਰੂ ਕਾਲੋਨੀ ਥਾਣਾ ਸਤਨਾਮਪੁਰਾ ਦੇ ਏਰੀਏ ‘ਚ ਦੱਸੀ ਜਾ ਰਹੀ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਮੁਹੰਮਦ ਵਡਾ ਯੂਸਫ਼...

ਕੈਨੇਡਾ ’ਚ ਪੰਜਾਬੀ ਕਾਰੋਬਾਰੀ ਦੀ ਗੋਲੀਆਂ ਮਾਰ ਕੇ ਹੱਤਿਆ

ਕੈਨੇਡਾ ਤੋਂ ਬਹੁਤ ਹੀ ਦੁਖਦਾਇਕ ਖਬਰ ਸਾਹਮਣੇ ਆਈ ਹੈ। ਜਿੱਥੇ ਮਿਸੀਸਾਗਾ ਸ਼ਹਿਰ ਵਿੱਚ ਟਰੱਕਿੰਗ ਸੇਫਟੀ ਅਤੇ ਕੰਪਲਾਇੰਸ ਬਿਜ਼ਨਸ ਚਲਾਉਣ ਵਾਲੇ ਹਰਜੀਤ ਸਿੰਘ ਢੱਡਾ ਦੀ 14 ਮਈ 2025 ਨੂੰ ਦੁਪਹਿਰ ਵੇਲੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਹ ਘਟਨਾ ਡਿਕਸਨ ਤੇ ਡੈਰੀ ਰੋਡ ਦੇ ਨੇੜੇ ਟ੍ਰੇਨਮੇਰੇ ਡਰਾਈਵ ਅਤੇ ਟੇਲਫੋਰਡ ਵੇ...