ਲੋਕਾਂ ਨੂੰ ਮਾਨ ਨੇ ਕਿਹਾ- ‘ਟਕਰਾਅ ਅਤੇ ਨਫ਼ਰਤ ਦੀ ਰਾਜਨੀਤੀ’ ਨੂੰ ਰੱਦ ਕਰੋ, ਸਿੱਖਿਆ ਅਤੇ ਵਿਕਾਸ ਨੂੰ ਚੁਣੋ ਦਿੱਲੀ ‘ਆਪ’ ਅਤੇ ਅਰਵਿੰਦ ਕੇਜਰੀਵਾਲ ‘ਤੇ ਭਰੋਸਾ ਕਰਦੀ ਹੈ, ਮੁੱਖ ਮੰਤਰੀ ਮਾਨ ਨੇ ਕੋਂਡਲੀ, ਰੋਹਤਾਸ ਨਗਰ, ਗੋਕਲਪੁਰ ਅਤੇ ਬਦਰਪੁਰ ਵਿੱਚ ਕੀਤਾ ਪ੍ਰਚਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਵਿੱਚ ਆਪਣਾ...
ਨਸ਼ਾ ਤਸਕਰਾਂ ‘ਤੇ ਸ਼ਿਕੰਜਾ ਕੱਸਦੇ ਹੋਏ ਪੁਲਿਸ ਨੇ ਪੰਜਾਬ ਰੋਡਵੇਜ਼ ਦੇ ਤਿੰਨ ਮੁਲਾਜ਼ਮਾਂ ਨੂੰ 55 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ
ਜਲੰਧਰ, ( H.S )3 ਫਰਵਰੀ : ਨਸ਼ਾ ਤਸਕਰਾਂ 'ਤੇ ਹੋਰ ਸ਼ਿਕੰਜਾ ਕੱਸਦੇ ਹੋਏ ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਪੰਜਾਬ ਰੋਡਵੇਜ਼ ਦੇ ਤਿੰਨ ਮੁਲਾਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਕੁੱਲ 55 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ...
ਪੰਜਾਬ ‘ਚ ਹੋਈ ਅੰਨ੍ਹੇਵਾਹ ਫਾਇਰਿੰਗ, ਜਲੰਧਰ ਦੇ ਨੌਜਵਾਨਾਂ ਵਲੋਂ ਕਬੱਡੀ ਖਿਡਾਰੀ ਦੇ ਗੋਲੀਆ ਮਾਰਕੇ ਕਤਲ
ਪੰਜਾਬ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਹਥਿਆਰਬੰਦ ਨੌਜਵਾਨਾਂ ਨੇ ਸ਼ਿਵਜੋਤ ਐਨਕਲੇਵ ਮਾਰਕੀਟ ਵਿੱਚ ਝਗੜੇ ਤੋਂ ਬਾਅਦ ਇੱਕ ਜਿਮ ਟ੍ਰੇਨਰ ਦੀ ਸ਼ੁੱਕਰਵਾਰ ਰਾਤ ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਸ ਤੋਂ ਬਾਅਦ ਉਸ ‘ਤੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ। ਇਸ ਵਾਰਦਾਤ ਨੂੰ ਅੰਜ਼ਾਮ ਦੇਣ ਤੋਂ...
ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦੇ 2 ਪੁੱਤਰਾਂ ਸਮੇਤ 8 ਦੋਸ਼ੀਆਂ ਨੂੰ ਕਤਲ ਕੇਸ ‘ਚ ਉਮਰ ਕੈਦ
ਫਤਿਹਗੜ੍ਹ ਸਾਹਿਬ ਜ਼ਿਲ੍ਹਾ ਸੈਸ਼ਨ ਅਦਾਲਤ ਨੇ ਸ਼੍ਰੋਮਣੀ ਅਕਾਲੀ ਦਲ ਦੇ ਤਤਕਾਲੀ ਜ਼ਿਲ੍ਹਾ ਪ੍ਰਧਾਨ ਸਵਰਨ ਸਿੰਘ ਚਰਨਥਲ ਦੇ ਦੋ ਪੁੱਤਰਾਂ ਅਤੇ ਉਨ੍ਹਾਂ ਦੇ 6 ਹੋਰ ਸਾਥੀਆਂ ਵੱਲੋਂ ਜੂਨ 2020 ਵਿੱਚ ਕੀਤੇ ਗਏ ਕਤਲ ਕੇਸ ਵਿੱਚ 8 ਮੁਲਜ਼ਮਾਂ ਨੂੰ ਉਮਰ ਕੈਦ ਅਤੇ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਇਹ ਮਾਮਲਾ ਪਿੰਡ ਚਰਨਥਲ ਖੁਰਦ...
ਕੇਂਦਰੀ ਬਜਟ 2025: ਕਰੋੜਾਂ ਕਿਸਾਨਾਂ ਲਈ ਵੱਡਾ ਤੋਹਫ਼ਾ… ਕਿਸਾਨ ਕ੍ਰੈਡਿਟ ਕਾਰਡ ਸੀਮਾ ਕੀਤੀ 5 ਲੱਖ, ਸੰਸਦ ‘ਚ ਹੰਗਾਮਾ
ਹੁਣ 12 ਲੱਖ ਰੁਪਏ ਦੀ ਸਾਲਾਨਾ ਆਮਦਨ ‘ਤੇ ਕੋਈ ਟੈਕਸ ਦੇਣ ਦੀ ਲੋੜ ਨਹੀਂ ਬਜਟ ਤੋਂ ਪਹਿਲਾਂ ਵਿਰੋਧੀ ਧਿਰ ਦੇ ਆਗੂਆਂ ਨੇ ਲੋਕ ਸਭਾ ਵਿੱਚ ਹੰਗਾਮਾ ਕੀਤਾ। ਸਪਾ ਸੰਸਦ ਮੈਂਬਰ ਅਖਿਲੇਸ਼ ਯਾਦਵ ਨੇ ਮਹਾਕੁੰਭ ਵਿੱਚ ਭਗਦੜ ਦਾ ਮੁੱਦਾ ਉਠਾਇਆ। ਇਸ ਤੋਂ ਬਾਅਦ ਵਿੱਤ ਮੰਤਰੀ ਦੇ ਭਾਸ਼ਣ ਦੌਰਾਨ ਵਿਰੋਧੀ ਪਾਰਟੀਆਂ ਦੇ...
ਚੋਣਾਂ ਤੋਂ ਪਹਿਲਾ ਕੇਜਰੀਵਾਲ ਨੂੰ ਵੱਡਾ ਝਟਕਾ! ‘ਆਪ’ ਦੇ 7 ਵਿਧਾਇਕਾਂ ਨੇ ਛੱਡੀ ਪਾਰਟੀ
ਦਿੱਲੀ ਵਿਧਾਨ ਸਭਾ ਚੋਣਾਂ ਨੂੰ ਸਿਰਫ 5 ਦਿਨ ਹੀ ਬਚੇ ਹਨ ਤੇ ਅਜਿਹੇ ਵਿਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਵੱਡਾ ਝਟਕਾ ਲੱਗਾ ਹੈ। ਆਮ ਆਦਮੀ ਪਾਰਟੀ ਦੇ 7 ਮੌਜੂਦਾ ਵਿਧਾਇਕਾਂ ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ। ਇਨ੍ਹਾਂ ਸਾਰਿਆਂ ਨੇ ਵਿਧਾਨ ਸਭਾ ਚੋਣਾਂ ਵਿਚ ਟਿਕਟ ਨਾ ਮਿਲਣਾ...
ਜਲੰਧਰ ਕਮਿਸ਼ਨਰੇਟ ਪੁਲਿਸ ਨੇ ਨਜਾਇਜ਼ ਹਥਿਆਰਾਂ ਸਮੇਤ ਇੱਕ ਨੌਜਵਾਨ ਨੂੰ ਕੀਤਾ ਕਾਬੂ
ਜਲੰਧਰ, 30 ਜਨਵਰੀ: ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇੱਕ ਵਿਅਕਤੀ ਨੂੰ ਨਜਾਇਜ਼ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਨੂੰ ਇਤਲਾਹ ਮਿਲੀ ਸੀ ਕਿ ਤਰਨਵੀਰ ਸਿੰਘ ਉਰਫ਼ ਤਨੂ ਪੁੱਤਰ ਤਜਿੰਦਰ ਸਿੰਘ ਵਾਸੀ ਕੋਟ ਸਿਦੀਕੀ,...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ *ਜ਼ਿਲ੍ਹਾ ਗੁਰਦਾਸਪੁਰ ਵਿੱਚ ਬੀਬੀਆਂ ਦੀਆਂ ਪਿੰਡ ਪਿੰਡ ਜਥੇਬੰਧਕ ਚੋਣਾਂ ਕਰਵਾਅ 9 ਫਰਵਰੀ ਨੂੰ ਜ਼ਿਲ੍ਹਾ ਕਮੇਟੀ ਦਾ ਵਿਸਥਾਰ !
ਮਿਤੀ 30 ਜਨਵਰੀ 2025 ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ਿਲ੍ਹਾ ਕਮੇਟੀ ਗੁਰਦਾਸਪੁਰ ਵੱਲੋਂ ਬੀਬੀਆਂ ਦੀਆਂ ਜਥੇਬੰਦਕ ਚੋਣਾਂ ਕਰਵਾਅਕੇ ਰਵਾਅ ਕੇ ।ਜੋਨ ਪੱਧਰੀ ਗਠਨ ਕੀਤਾ ਜਾ ਰਿਹਾ ਹੈ। 9 ਫਰਵਰੀ ਨੂੰ ਜ਼ਿਲ੍ਹੇ ਵਿੱਚ ਬੀਬੀਆਂ ਦਾ ਇਕੱਠ ਕਰਕੇ ਜ਼ਿਲ੍ਹਾ ਕਮੇਟੀ ਦਾ ਵਿਸਥਾਰ ਕੀਤਾ ਜਾਵੇਗਾ ਜਿਸ ਵਿੱਚ ਬੀਬੀਆਂ ਦੀਆਂ ਕਮੇਟੀ ਦੀ ਤਿਆਰੀਆਂ ਜੰਗੀ ਪੱਧਰ...
ਜਲੰਧਰ ਦੇ ਲੋਕਾਂ ਲਈ ਵੱਡੀ ਖ਼ਬਰ: DC ਨੇ ਲੱਗਾਈਆਂ ਸਖ਼ਤ ਪਾਬੰਦੀਆਂ
ਜਲੰਧਰ ਦੇ ਲੋਕਾਂ ਲਈ ਵੱਡੀ ਖ਼ਬਰ: DC ਨੇ ਲੱਗਾਈਆਂ ਪਾਬੰਦੀਆਂ, ਸਖ਼ਤ ਹੁਕਮ ਜਾਰੀ ਜਲੰਧਰ ਦੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ, ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਵੱਲੋਂ ਸ਼ੋਰ ਪ੍ਰਦੂਸ਼ਣ ਦੀ ਰੋਕਥਾਮ ਸਬੰਧੀ ਜਾਰੀ ਹਦਾਇਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਜ਼ਿਲ੍ਹਾ ਮੈਜਿਸਟ੍ਰੇਟ ਜਲੰਧਰ ਡਾ. ਹਿਮਾਂਸ਼ੂ ਅਗਰਵਾਲ ਨੇ...
ਕੈਨੇਡਾ ਦੀ ਪ੍ਰਧਾਨ ਮੰਤਰੀ ਬਣਨ ਤੇ 5 ਲੱਖ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਬਾਹਰ ਕਢਾਂਗੀ -MP ਰੂਬੀ ਢੱਲਾ
ਪੰਜਾਬੀ ਮੂਲ ਦੀ ਕੈਨੇਡੀਅਨ ਸੰਸਦ ਮੈਂਬਰ ਰੂਬੀ ਢੱਲਾ ਨੇ ਗੈਰ-ਕਾਨੂੰਨੀ ਪ੍ਰਵਾਸੀਆਂ ‘ਤੇ ਵੱਡਾ ਬਿਆਨ ਦਿੱਤਾ ਹੈ। ਇੱਕ ਵੀਡੀਓ ਵਿੱਚ ਢੱਲਾ ਨੇ ਕਿਹਾ ਕਿ ਜੇਕਰ ਉਹ ਜਸਟਿਨ ਟਰੂਡੋ ਦੀ ਜਗ੍ਹਾ ਪ੍ਰਧਾਨ ਮੰਤਰੀ ਬਣ ਜਾਂਦੀ ਹੈ ਤਾਂ ਪੰਜ ਲੱਖ ਗੈਰ-ਕਾਨੂੰਨੀ ਲੋਕਾਂ ਨੂੰ ਕੈਨੇਡਾ ਤੋਂ ਬਾਹਰ ਕੱਢ ਦਿੱਤਾ ਜਾਵੇਗਾ। ਢੱਲਾ ਨੇ ਕਿਹਾ ਕਿ...