ਚਿਤਾਵਨੀ, ਪੰਜਾਬ ‘ਚ ਮੁਫ਼ਤ ਬਿਜਲੀ ਦੀ ਸਕੀਮ ਹੋ ਸਕਦੀ ਬੰਦ
ਮੁਫ਼ਤ ਬਿਜਲੀ ਦੇਣ ਨੂੰ ਲੈ ਕੇ ਕੇਂਦਰ ਸਰਕਾਰ ਨੇ ਸੂਬਿਆਂ ਨੂੰ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਇਸ ਸਬੰਧੀ ਬਿਜਲੀ ਮੰਤਰੀ ਆਰ.ਕੇ. ਸਿੰਘ ਨੇ ਪੰਜਾਬ...
ਮੇਅਰ ਵਿਨੀਤ ਧੀਰ ਵੱਲੋਂ ਪੰਜਾਬ ਪ੍ਰੈਸ ਕਲੱਬ ਦਾ ਦੌਰਾ ਸ਼ਹਿਰ ਦੀਆਂ...
ਜਲੰਧਰ, 12 ਫਰਵਰੀ:- ਜਲੰਧਰ ਦੇ ਮੇਅਰ ਸ੍ਰੀ ਵਿਨੀਤ ਧੀਰ ਨੇ ਪੰਜਾਬ ਪ੍ਰੈਸ ਕਲੱਬ, ਜਲੰਧਰ ਦਾ ਦੌਰਾ ਕੀਤਾ। ਇਸ ਮੌਕੇ ਕਲੱਬ ਦੇ ਪ੍ਰਧਾਨ ਜਸਪ੍ਰੀਤ ਸਿੰਘ ਸੈਣੀ...
ਜੁਡੀਸ਼ੀਅਲ ਅਕੈਡਮੀ ਜਲੰਧਰ ਦੇ 8 ਵਿਦਿਆਰਥੀ ਬਣੇ ਜੱਜ
ਪੰਜਾਬ ਸਿਵਲ ਸਰਵਿਸਿਜ਼ ਜੁਡੀਸ਼ੀਅਲ ਨੇ ਸਿਵਲ ਜੱਜ-ਕਮ ਜੁਡੀਸ਼ੀਅਲ ਲਈ 159 ਅਸਾਮੀਆਂ ਲਈ ਪ੍ਰੀਖਿਆ ਲਈ ਸੀ, ਜਿਸ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਸ਼ਿਵਾਲਿਕ ਜੁਡੀਸ਼ੀਅਲ...
ਨਹੀਂ ਰਹੇ ਬਾਲੀਵੁੱਡ ਦੇ ਅਦਾਕਾਰ ‘ਧਰਮਿੰਦਰ ‘, Bollywood ਜਗਤ ‘ਚ ਸੋਗ...
ਬਾਲੀਵੁੱਡ ਦੇ ਦਿੱਗਜ ਅਦਾਕਾਰ ਧਰਮਿੰਦਰ ਬਾਰੇ ਵੱਡੀ ਖ਼ਬਰ ਸਾਹਮਣੇ ਆਈ ਹੈ। ਰਿਪੋਰਟਾਂ ਅਨੁਸਾਰ, ਅਦਾਕਾਰ ਦੀ ਸਿਹਤ ਫਿਰ ਤੋਂ ਵਿਗੜਨ ਤੋਂ ਬਾਅਦ ਉਨ੍ਹਾਂ ਦਾ ਦੇਹਾਂਤ...
ਕਾਂਗਰਸੀ ਨੇਤਾ ਤਜਿੰਦਰ ਬਿੱਟੂ ਨੇ ਦਿੱਤਾ ਅਸਤੀਫਾ, ਅੱਜ ਭਾਜਪਾ ਵਿੱਚ ਹੋਣਗੇ...
ਜਲੰਧਰ ਤੋਂ ਕਾਂਗਰਸ ਦੇ ਸੀਨੀਅਰ ਆਗੂ ਅਤੇ ਹਿਮਾਚਲ ਪ੍ਰਦੇਸ਼ ਕਾਂਗਰਸ ਦੇ ਸਹਿ ਇੰਚਾਰਜ ਤਜਿੰਦਰ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ ਹੈ। ਸੂਤਰਾਂ...
ਸੁਖਬੀਰ ਬਾਦਲ ਦੇ ਸੀਲਬੰਦ ਲਿਫਾਫਿਆਂ ਦੇ ਸਪੱਸ਼ਟੀਕਰਨ ‘ਤੇ ਜਥੇਦਾਰ ਇਸ ਦਿਨ...
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਦਿੱਤੇ ਗਏ ਸਪੱਸ਼ਟੀਕਰਨ ਦਾ ਮਾਮਲਾ ਹੁਣ ਸ੍ਰੀ...
ਪੰਚਾਇਤ ਚੋਣਾਂ ਸਬੰਧੀ ਨੋਟੀਫਿਕੇਸ਼ਨ ਜਾਰੀ, ਪੰਚਾਇਤਾਂ, ਜ਼ਿਲ੍ਹਾ ਪ੍ਰੀਸ਼ਦ ਭੰਗ, ਇਸ ਦਿਨ...
ਪੰਜਾਬ ਸਰਕਾਰ ਨੇ ਸੂਬੇ ਵਿਚ ਪੰਚਾਇਤ ਚੋਣਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਨੋਟੀਫਿਕੇਸ਼ਨ ਜਾਰੀ ਹੁੰਦਿਆਂ ਹੀ ਸਾਰੀਆਂ ਪੰਚਾਇਤਾਂ, ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਕਮੇਟੀਆਂ...
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤਾ ਇਹ ਵੱਡਾ...
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਉਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਬਾਦਲ ਨੇ ਪਾਰਟੀ ਆਗੂਆਂ,...
ਆਰਵਿੰਦ ਕੇਜਰੀਵਾਲ ਰਿਹਾਅ ਹੋਣਗੇ ਤੇ ਦੇਸ਼ ‘ਚ ਕ੍ਰਾਂਤੀ ਲਿਆਉਣਗੇ: ਭਗਵੰਤ ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ...
























