Thursday, October 22, 2026
Home Fashion Page 21

Fashion

On each category you can set a Category template style, a Top post style (grids) and a module type for article listing. Also each top post style (grids) have 5 different look style. You can mix them to create a beautiful and unique category page.

ਪੰਜਾਬ ਸਰਕਾਰ ਵਲੋਂ 16 ਬੱਸ ਅੱਡਿਆਂ ਦਾ ਸੰਚਾਲਨ ਨਿੱਜੀ ਕੰਪਨੀਆਂ ਨੂੰ...

ਪੰਜਾਬ ਸਰਕਾਰ ਆਪਣੇ 16 ਬੱਸ ਟਰਮੀਨਲਾਂ ਦਾ ਸੰਚਾਲਨ ਅਤੇ ਰੱਖ-ਰਖਾਅ ਨਿੱਜੀ ਕੰਪਨੀਆਂ ਨੂੰ ਸੌਂਪਣ ਜਾ ਰਹੀ ਹੈ। ਸੰਚਾਲਨ ਅਤੇ ਰੱਖ-ਰਖਾਅ...

ਪੰਜਾਬ ‘ਚ ਕਈ ਸੀਨੀਅਰ IAS ਅਫਸਰਾਂ ਦੇ ਕੀਤੇ ਤਬਾਦਲੇ, ਪ੍ਰਦੀਪ ਕੁਮਾਰ...

ਪੰਜਾਬ ਵਿੱਚ ਅੱਜ ਇੱਕ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ 9 ਆਈ.ਏ.ਐਸ ਅਫਸਰਾਂ ਦੇ ਤਬਾਦਲੇ ਕੀਤੇ ਹਨ। ਇਨ੍ਹਾਂ ਵਿੱਚ ਪ੍ਰਦੀਪ ਕੁਮਾਰ...

ਕੈਬਨਿਟ ਮੰਤਰੀ ਦੀ ਪਤਨੀ ਛੇਵੀਂ ਬਾਰ ਬਣੀ ਸਰਪੰਚ

ਪਠਾਨਕੋਟ ਦੇ ਪਿੰਡ ਕਟਾਰੂਚੱਕ ਤੋਂ ਪੰਚਾਇਤੀ ਚੋਣ ਨਤੀਜੇ ਸਾਹਮਣੇ ਆਏ ਹਨ। ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਦੀ ਧਰਮ ਪਤਨੀ ਉਰਮਿਲਾ ਕੁਮਾਰੀ ਨੇ ਕਰੀਬ...

ਪੰਜਾਬ ਦੇ ਲੋਕਾਂ ਨੂੰ ਹੁਣ ਜਨਮ/ਮੌਤ ਸਰਟੀਫਿਕੇਟ ਸਣੇ 16 ਤਰ੍ਹਾਂ ਦੇ...

ਪੰਜਾਬ ਦੇ ਲੋਕਾਂ ਨੂੰ ਜਨਮ ਸਰਟੀਫਿਕੇਟ ਸਣੇ 16 ਤਰ੍ਹਾਂ ਦੇ ਸਰਟੀਫਿਕੇਟ ਸਿਰਫ਼ ਮੋਬਾਈਲ ਫ਼ੋਨ ‘ਤੇ ਹੀ ਮਿਲਣਗੇ। ਉਨ੍ਹਾਂ ਨੂੰ ਹੁਣ...

ਕੌਮੀ ਇਨਸਾਫ ਮੋਰਚਾ ਵਲੋਂ ਮਾਨ ਤੇ ਕੇਜਰੀਵਾਲ ਜੋੜੀ ਦਾ ਡੱਟ ਕੇ...

ਭਗਵੰਤ ਸਿੰਘ ਮਾਨ ਦੀ ਸਰਕਾਰ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਦੇ ਉਲਟ ਦਿਸ਼ਾ ਲੈ ਕੇ ਪੰਥ ਅਤੇ ਪੰਜਾਬ ਨਾਲ ਦੁਸ਼ਮਨੀ ਰੱਖਣ ਵਾਲੀਆਂ ਪਹਿਲੀਆਂ ਸਰਕਾਰਾਂ...

ਭਾਰੀ ਮੀਂਹ ਕਾਰਨ ਪੰਜਾਬ ਦੇ 4 ਜ਼ਿਲ੍ਹਿਆਂ ਵਿੱਚ ਭਲਕੇ ਛੁੱਟੀ ਦਾ...

ਭਾਰੀ ਮੀਂਹ ਕਾਰਨ ਪੰਜਾਬ ਦੇ 4 ਜ਼ਿਲ੍ਹਿਆਂ ਵਿੱਚ ਡਿਪਟੀ ਕਮਿਸ਼ਨਰਾਂ ਵੱਲੋਂ ਭਲਕੇ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜ਼ਿਲ੍ਹਾ ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ...

NHAI ਵਲੋਂ ਪੰਜਾਬ ਸਰਕਾਰ ਨੂੰ ਝਟਕਾ ! ਸਰਕਾਰੀ ਅਧਿਕਾਰੀਆਂ ਨੂੰ ਦੇਣਾ...

ਪੰਜਾਬ ਸਰਕਾਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨੈਸ਼ਨਲ ਹਾਈਵੇ ‘ਤੇ ਟੋਲ ਟੈਕਸ ਤੋਂ ਛੋਟ ਨਹੀਂ ਮਿਲੇਗੀ। ਸਰਕਾਰ ਵੱਲੋਂ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (NHAI)...

ਵਿਜੇ ਸਾਂਪਲਾ ਨੇ SC ਕਮਿਸ਼ਨ ਦੇ ਚੇਅਰਮੈਨ ਦੇ ਅਹੁਦੇ ਤੋਂ ਦਿੱਤਾ...

ਵਿਜੇ ਸਾਂਪਲਾ ਨੇ ਐੱਸਸੀ ਕਮਿਸ਼ਨ ਦੇ ਚੇਅਰਮੈਨ ਦੇ ਅਹੁਦੇ ਤੋਂ ਦਿੱਤਾ ਅਸਤੀਫਾ , ਅੰਦਾਜਾ ਇਹ ਲਾਇਆ ਜਾ ਰਿਹਾ ਹੈ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ...

ਜਾਲੰਧਰ ਫੋਟੋਗ੍ਰਾਫਰਜ਼ ਕਲੱਬ ਵੱਲੋਂ ਸਾਲਾਨਾ ਸਮਾਰੋਹ ‘ਚ ਡਾਇਰੀ ਕਮ ਡਾਇਰੈਕਟਰੀ ਜਾਰੀ...

ਜਾਲੰਧਰ (ਪੰਕਜ ਸੋਨੀ/ਹਨੀ ਸਿੰਘ):– ਜਾਲੰਧਰ ਫੋਟੋਗ੍ਰਾਫਰਜ਼ ਕਲੱਬ ਵੱਲੋਂ ਸਾਲਾਨਾ ਸਮਾਰੋਹ ਦਾ ਆਯੋਜਨ ਸਥਾਨਕ ਵਿਕਟੋਰੀਆ ਗਾਰਡਨ ਵਿੱਚ ਕੀਤਾ ਗਿਆ। ਸਮਾਰੋਹ ਦੇ ਮੁੱਖ ਅਤੀਥੀ ਪੰਜਾਬ ਸਰਕਾਰ...
- Advertisement -

LATEST NEWS

MUST READ