Crime ਕੰਬਿਆ ਪੰਜਾਬ, ਸਕੂਲ ਮਾਲਕ ਦੇ ਘਰ ‘ਤੇ ਤਾਬੜਤੋੜ ਚਲਾਈਆਂ ਗੋਲੀਆਂ By Star News Punjabitv - May 24, 2025 0 4 Share Facebook Twitter Pinterest WhatsApp ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਵਿੱਚ ਜੀਐਸ ਇੰਟਰਨੈਸ਼ਨਲ ਸਕੂਲ ਦੇ ਮਾਲਕ ਦੇ ਘਰ ‘ਤੇ ਤਾਬੜਤੋੜ ਗੋਲੀਆਂ ਚਲਾਉਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਬਾਈਕ ‘ਤੇ 2 ਬੰਦੇ ਸਵਾਰ ਹੋ ਕੇ ਆਏ ਤੇ ਉਨ੍ਹਾਂ ਨੇ ਸਕੂਲ ਮਾਲਕ ਹਰਦਿਆਲ ਸਿੰਘ ਦੇ ਘਰ ‘ਤੇ ਗੋਲੀਆਂ ਚਲਾ ਦਿੱਤੀਆਂ।