Home Crime ਹਵਾਈ ਜਹਾਜ਼ ਹਾਦਸੇ ‘ਚ ਮਰਨ ਵਾਲੇ ਯਾਤਰੀਆਂ ਦੀ ਸੂਚੀ ਆਈ ਸਾਹਮਣੇ

ਹਵਾਈ ਜਹਾਜ਼ ਹਾਦਸੇ ‘ਚ ਮਰਨ ਵਾਲੇ ਯਾਤਰੀਆਂ ਦੀ ਸੂਚੀ ਆਈ ਸਾਹਮਣੇ

0
2

ਏਅਰ ਇੰਡੀਆ ਦਾ ਬੋਇੰਗ 787 ਡ੍ਰੀਮਲਾਈਨਰ ਜਹਾਜ਼ ਵੀਰਵਾਰ ਦੁਪਹਿਰ ਨੂੰ ਅਹਿਮਦਾਬਾਦ ਵਿੱਚ ਉਡਾਣ ਭਰਨ ਤੋਂ ਥੋੜ੍ਹੀ ਦੇਰ ਬਾਅਦ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ਵਿੱਚ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਅਤੇ ਚਾਲਕ ਦਲ ਦੇ 12 ਮੈਂਬਰਾਂ ਸਮੇਤ 241 ਲੋਕਾਂ ਦੀ ਮੌਤ ਹੋ ਗਈ।

ਜਹਾਜ਼ ਵਿੱਚ ਸਵਾਰ 242 ਯਾਤਰੀਆਂ ਵਿੱਚੋਂ 169 ਭਾਰਤੀ ਹਨ। 53 ਬ੍ਰਿਟਿਸ਼, 1 ਕੈਨੇਡੀਅਨ ਅਤੇ 7 ਪੁਰਤਗਾਲੀ ਨਾਗਰਿਕ,

 ਹਵਾਈ ਜਹਾਜ਼ ਹਾਦਸੇ ਦੇ ਯਾਤਰੀਆਂ ਦੀ ਸੂਚੀ: