ਪੰਜਾਬ ਦੇ ਸਾਰੇ ਸਕੂਲਾਂ ‘ਚ ਹੋ ਗਈਆਂ ਛੁੱਟੀਆਂ 27 ਤੋਂ 30 ਅਗਸਤ ਤਕ ਸਕੂਲ ਰਹਿਣਗੇ ਬੰਦ ਖਰਾਬ ਮੌਸਮ ਦੇ ਚਲਦਿਆਂ CM ਮਾਨ ਨੇ ਲਿਆ ਵੱਡਾ ਫੈਸਲਾ..

0
61
Oplus_131072

ਪੰਜਾਬ ਦੇ ਸਾਰੇ ਸਕੂਲਾਂ ਵਿੱਚ ਐਲਾਨੀਆਂ ਛੁੱਟੀਆਂ, ਇੰਨੇ ਦਿਨਾਂ ਲਈ ਬੰਦ ਰਹਿਣਗੀਆਂ, ਮੁੱਖ ਮੰਤਰੀ ਮਾਨ ਨੇ ਹੁਕਮ ਜਾਰੀ ਕੀਤੇ

Oplus_131072

ਨਿਊਜ਼ ਨੈੱਟਵਰਕ 26 ਅਗਸਤ ( ਹਨੀ ਸਿੰਘ ): ਪਿਛਲੇ ਕੁਝ ਦਿਨਾਂ ਤੋਂ ਪੰਜਾਬ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ ਸਮੇਤ ਕਈ ਸਟੇਟਾਂ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਜਿਸ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹੜ੍ਹ ਦੀ ਸਥਿਤੀ ਬਣੀ ਹੋਈ ਹੈ। ਅੱਜ ਪੰਜਾਬ ਦੇ ਮੁੱਖ ਮੰਤਰੀ ਭਾਗਵਤ ਸਿੰਘ ਮਾਨ ਨੇ ਇੱਕ ਹੁਕਮ ਜਾਰੀ ਕਰਕੇ ਪੰਜਾਬ ਦੇ ਸਾਰੇ ਸਕੂਲਾਂ ਵਿੱਚ 30 ਅਗਸਤ ਤੱਕ ਛੁੱਟੀਆਂ ਦਾ ਐਲਾਨ ਕੀਤਾ ਹੈ।