CrimePoliticsPunjabUncategorized ਗੁਰਦੁਆਰਿਆਂ ਬਾਰੇ ਨਫ਼ਰਤ ਭਰੀ ਟਿੱਪਣੀ ਕਰਨ ਵਾਲਾ ਭਾਜਪਾ ਆਗੂ BJP ‘ਚੋਂ ਕੱਢਿਆ By Star News Punjabitv - November 6, 2023 0 2 Share Facebook Twitter Pinterest WhatsApp ਗੁਰੂਘਰਾਂ ਖਿਲਾਫ ਵਿਵਾਦਤ ਟਿੱਪਣੀ ਕਰਨ ਨੂੰ ਲੈ ਕੇ ਬੀਜੇਪੀ ਨੇ ਐਕਸ਼ਨ ਲੈਂਦੇ ਹੋਏ ਭਾਜਪਾ ਆਗੂ ਸੰਦੀਪ ਦਾਇਮਾ ਨੂੰ ਪਾਰਟੀ ਵਿੱਚੋਂ ਬਾਹਰ ਕੱਢ ਦਿੱਤਾ ਹੈ।