anonymousFashiongeneralotherPoliticsPunjabUncategorized AAP ਨੂੰ ਵੱਡਾ ਝਟਕਾ ! ਜਲੰਧਰ ਦਾ ਸਾਬਕਾ MLA ਹੋਇਆ BJP ‘ਚ ਸ਼ਾਮਿਲ By Star News Punjabitv - May 22, 2024 ਲੋਕ ਸਭਾ ਚੋਣਾਂ ਤੋਂ ਪਹਿਲਾਂ AAP ਨੂੰ ਵੱਡਾ ਝਟਕਾ ਲੱਗਿਆ ਹੈ। ਜਲੰਧਰ ਛਾਉਣੀ ਦੇ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਦਿੱਲੀ ਸਥਿਤ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਭਾਜਪਾ ਵਿਚ ਸ਼ਾਮਿਲ ਹੋ ਗਏ ਹਨ। ਜਗਬੀਰ ਸਿੰਘ ਬਰਾੜ ਨੂੰ ਤਰੁਣ ਚੁੱਘ ਨੇ ਪਾਰਟੀ ‘ਚ ਸ਼ਾਮਿਲ ਕਰਵਾਇਆ ਹੈ।