Thursday, January 22, 2026
Home anonymous SAD ਸੁਧਾਰ ਲਹਿਰ ਦੇ ਕਨਵੀਨਰ ਗੁਰਪ੍ਰਤਾਪ ਵਡਾਲਾ ਨੇ ਸ੍ਰੀ ਦਰਬਾਰ ਸਾਹਿਬ ਤੋਂ...

SAD ਸੁਧਾਰ ਲਹਿਰ ਦੇ ਕਨਵੀਨਰ ਗੁਰਪ੍ਰਤਾਪ ਵਡਾਲਾ ਨੇ ਸ੍ਰੀ ਦਰਬਾਰ ਸਾਹਿਬ ਤੋਂ ਲਿਆ ਗੁਰੂ ਜੀ ਦਾ ਅਸ਼ੀਰਵਾਦ

ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਵਡਾਲਾ ਨੇ ਕਿਹਾ ਕਿ ਅਸੀਂ ਅਕਾਲੀ ਦਲ ਸੁਧਾਰ ਲਹਿਰ ਚਲਾਉਣ ਜਾ ਰਹੇ ਹਾਂ, ਇਸ ਲਈ ਗੁਰੂ ਸਾਹਿਬ ਦਾ ਅਸ਼ੀਰਵਾਦ ਲੈਣ ਲਈ ਅਰਦਾਸ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਸਾਰੇ ਪੰਜਾਬੀਆਂ, ਸਮੁੱਚੀ ਸਿੱਖ ਸੰਪਰਦਾ ਨੂੰ ਇਸ ਅਕਾਲੀ ਦਲ ਸੁਧਾਰ ਲਹਿਰ ਵਿੱਚ ਲਿਆ ਜਾਵੇਗਾ।