PoliticsPunjab ਮਿਲਿਆ ਜੋ ਮੌਕਾ,ਸਾਰੇ ਕੰਮਾਂ ਨੂੰ ਤਮਾਮ ਕਰ ਚੱਲੇ ਆਂ’, ਅਨਮੋਲ ਗਗਨ ਮਾਨ ਦੇ ਅਸਤੀਫ਼ੇ ‘ਤੇ ਪ੍ਰਤਾਪ ਬਾਜਵਾ ਦਾ ਟਵੀਟ By Star News Punjabitv - July 19, 2025 0 5 Share Facebook Twitter Pinterest WhatsApp ਪੰਜਾਬ ਦੀ ਸਿਆਸਤ ਵਿੱਚ ਵੱਡਾ ਉਲਟਫੇਰ ਹੋਇਆ ਹੈ। ਆਮ ਆਦਮੀ ਪਾਰਟੀ ਦੀ ਵਿਧਾਇਕਾ ਅਤੇ ਸਾਬਕਾ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਸਿਆਸਤ ਤੋਂ ਅਲੱਗ ਹੋਣ ਦਾ ਐਲਾਨ ਕਰ ਦਿੱਤਾ ਹੈ। ਖਰੜ ਤੋਂ ਵਿਧਾਇਕਾ ਰਹੀ ਮਾਨ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ