10 ਜੁਲਾਈ ਨੂੰ ਹੋਣ ਵਾਲੀ ਵਿਧਾਨ ਸਭਾ ਉਪ ਚੋਣ ਲਈ ਭਾਜਪਾ ਦੇ ਵਲੋਂ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ ਹੈ। ਸ਼ੀਤਲ ਅੰਗੁਰਾਲ ਨੂੰ ਪੰਜਾਬ ਦੀ ਜਲੰਧਰ ਪੱਛਮੀ ਵਿਧਾਨ ਸਭਾ ਸੀਟ ਤੋਂ ਉਮੀਦਵਾਰ ਬਣਾਇਆ ਗਿਆ ਹੈ।
BJP ਨੇ ਜਲੰਧਰ ਦੇ ਸ਼ੀਤਲ ਅੰਗੁਰਾਲ ਨੂੰ ਜ਼ਿਮਨੀ ਚੋਣ ਲਈ ਉਮੀਦਵਾਰ ਦਾ ਕੀਤਾ ਐਲਾਨਿਆ