BJP ਨੇ ਪੰਜਾਬ ਦੇ 3 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ

BJP ਨੇ ਪੰਜਾਬ ਦੇ 3 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ

ਭਾਜਪਾ ਨੇ ਪੰਜਾਬ ਵਿੱਚ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ‘ਚ ਤਿੰਨ ਉਮੀਦਵਾਰਾਂ ਦੇ ਨਾਮ ਦਾ ਐਲਾਨ ਕੀਤਾ ਗਿਆ ਹੈ। ਇਸ ਸੂਚੀ ਦੇ ਮੁਤਾਬਕ ਸ੍ਰੀ ਅਨੰਦਪੁਰ ਸਾਹਿਬ ਤੋਂ – ਡਾ ਸੁਭਾਸ਼ ਸ਼ਰਮਾ, ਫਿਰੋਜ਼ਪੁਰ ਤੋਂ – ਰਾਣਾ ਗੁਰਮੀਤ ਸਿੰਘ ਸੋਢੀ ਅਤੇ ਸੰਗਰੂਰ ਤੋਂ – ਅਰਵਿੰਦ ਖੰਨਾ ਦੇ ਨਾਮ ਦਾ ਐਲਾਨ ਕੀਤਾ ਗਿਆ ਹੈ।

News18