ਚੋਣਾਂ ਤੋਂ ਪਹਿਲਾ ਕੇਜਰੀਵਾਲ ਨੂੰ ਵੱਡਾ ਝਟਕਾ! ‘ਆਪ’ ਦੇ 7 ਵਿਧਾਇਕਾਂ ਨੇ ਛੱਡੀ ਪਾਰਟੀ

ਦਿੱਲੀ ਵਿਧਾਨ ਸਭਾ ਚੋਣਾਂ ਨੂੰ ਸਿਰਫ 5 ਦਿਨ ਹੀ ਬਚੇ ਹਨ ਤੇ ਅਜਿਹੇ ਵਿਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਵੱਡਾ ਝਟਕਾ ਲੱਗਾ ਹੈ। ਆਮ ਆਦਮੀ ਪਾਰਟੀ ਦੇ 7 ਮੌਜੂਦਾ ਵਿਧਾਇਕਾਂ ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ। ਇਨ੍ਹਾਂ ਸਾਰਿਆਂ ਨੇ ਵਿਧਾਨ ਸਭਾ ਚੋਣਾਂ ਵਿਚ ਟਿਕਟ ਨਾ ਮਿਲਣਾ...

ਪੰਜਾਬ ਨੂੰ ਮਿਲਿਆ ਨਵਾਂ ਪ੍ਰਮੁੱਖ ਸਕੱਤਰ, ਦੇਖੋ ਕਿਸਨੂੰ ਮਿਲੀ ਅਹਿਮ ਜਿੰਮੇਵਾਰੀ

1996 ਬੈਚ ਦੇ ਆਈਏਐਸ ਅਧਿਕਾਰੀ ਵਿਵੇਕ ਪ੍ਰਤਾਪ ਸਿੰਘ ਨੂੰ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਨਵੇਂ ਪ੍ਰਮੁੱਖ ਸਕੱਤਰ ਵਜੋਂ ਤਾਇਨਾਤ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਵਿਵੇਕ ਪ੍ਰਤਾਪ ਸਿੰਘ ਆਈਏਐਸ ਕਾਕੁਮਨੂ ਸਿਵਾ ਪ੍ਰਸਾਦ ਦੇ ਨਾਲ ਉਦੋਂ ਤੱਕ ਕੰਮ ਕਰਨਗੇ ਜਦੋਂ ਤੱਕ ਆਈਏਐਸ ਕਾਕੁਮਨੂ ਸਿਵਾ ਨੂੰ ਉਨ੍ਹਾਂ ਦੇ ਮੌਜੂਦਾ ਅਹੁਦੇ ‘ਤੇ...

DC ਵਲੋਂ ਇਹ ਸਾਰੇ ਸਕੂਲ 31 ਜਨਵਰੀ ਤੱਕ ਬੰਦ ਦਾ ਐਲਾਨ

ਉੱਤਰ ਪ੍ਰਦੇਸ਼ ਦੇ ਦੇਵਰੀਆ ਜ਼ਿਲ੍ਹੇ ਵਿੱਚ ਸਕੂਲ ਬੰਦ ਕਰ ਦਿੱਤੇ ਗਏ ਹਨ। ਬੇਸਿਕ ਐਜੂਕੇਸ਼ਨ ਅਫਸਰ ਸ਼ਾਲਿਨੀ ਨੇ ਹੁਕਮ ਜਾਰੀ ਕਰਕੇ 8ਵੀਂ ਜਮਾਤ ਤੱਕ ਦੇ ਸਾਰੇ ਸਕੂਲਾਂ ਨੂੰ 31 ਜਨਵਰੀ ਤੱਕ ਬੰਦ ਕਰਨ ਦਾ ਐਲਾਨ ਕੀਤਾ ਹੈ। ਸਕੂਲ ਬੰਦ ਹੋਣ ਦਾ ਕਾਰਨ ਖਰਾਬ ਮੌਸਮ ਦੱਸਿਆ ਜਾ ਰਿਹਾ ਹੈ। ਸਿੱਖਿਆ ਵਿਭਾਗ ਨੇ...

ਅੱਜ ਅਨੋਖੇ ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ, ਜਾਣੋ ਇਤਿਹਾਸ

ਬਾਬਾ ਦੀਪ ਸਿੰਘ ਜੀ ਦਾ ਜਨਮ 26 ਜਨਵਰੀ, 1682 ਨੂੰ ਪਿੰਡ ਪਹੂਵਿੰਡ, ਤਰਨ ਤਾਰਨ ਵਿਖੇ ਹੋਇਆ ਸੀ। ਬਾਬਾ ਦੀਪ ਸਿੰਘ ਜੀ ਦੀ ਨਾਂਅ ਮਾਤਾ ਜਿਊਣੀ ਅਤੇ ਪਿਤਾ ਭਾਈ ਭਗਤਾ ਸੰਧੂ ਸੀ, ਜਿਨ੍ਹਾਂ ਨੇ ਬਾਬਾ ਦੀਪ ਸਿੰਘ ਜੀ ਦਾ ਬਚਪਨ ਵਿੱਚ ਦੀਪਾ ਨਾਮ ਰੱਖਿਆ। ਆਓ ਜਾਣਦੇ ਹਾਂ ਬਾਬਾ ਦੀਪ ਸਿੰਘ ਜੀ...

ਵੱਡੀ ਖ਼ਬਰ, ਪ੍ਰਾਇਵੇਟ ਸਕੂਲਾਂ ਦੇ ਬੱਸ ਡਰਾਈਵਰਾਂ ਅਤੇ ਕੰਡਕਟਰਾਂ ਲਈ ਡੋਪ ਟੈਸਟ ਕੀਤਾ ਲਾਜ਼ਮੀ

ਪੰਜਾਬ ਦੇ ਸਿੱਖਿਆ ਵਿਭਾਗ ਨੇ ਸਕੂਲਾਂ ਨੂੰ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਸੇਫ਼ ਸਕੂਲ ਵਹੀਕਲ ਪਾਲਿਸੀ ਤਹਿਤ ਬੱਚਿਆਂ ਦੀ ਸੁਰੱਖਿਆ ਅਤੇ ਸੜਕ ਹਾਦਸਿਆਂ ਵਿੱਚ ਕਮੀ ਨੂੰ ਲੈ ਕੇ ਸੁਰੱਖਿਆ ਵਿਭਾਗ ਨੇ ਇੱਕ ਅਹਿਮ ਫੈਸਲਾ ਲਿਆ ਹੈ। ਹੁਣ ਮਾਨਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ ਦੇ ਬੱਸ, ਵੈਨ ਡਰਾਈਵਰਾਂ ਅਤੇ ਕੰਡਕਟਰਾਂ ਲਈ ਅੱਖਾਂ ਦੀ...

ਕੈਨੇਡਾ: ਪੰਜਾਬੀ ਵਿਦਿਆਰਥੀਆਂ ਦੀ ਹੈਰਾਨੀਜਨਕ ਰਿਪੋਰਟ, 20,000 ਵਿਦਿਆਰਥੀ ਕਾਲਜਾਂ,ਯੂਨੀਵਰਸਿਟੀਆਂ ਤੋਂ ਹੋਏ ਲਾਪਤਾ

ਭਾਰਤ-ਕੈਨੇਡਾ ਤਣਾਅ ਦੇ ਵਿਚਕਾਰ, ‘ਇਮੀਗ੍ਰੇਸ਼ਨ, ਰਿਫਿਊਜੀ ਅਤੇ ਸਿਟੀਜ਼ਨਸ਼ਿਪ ਕੈਨੇਡਾ’ (IRCC) ਦੀ ਇੱਕ ਹੈਰਾਨ ਕਰਨ ਵਾਲੀ ਰਿਪੋਰਟ ਸਾਹਮਣੇ ਆਈ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਕੈਨੇਡਾ ਪਹੁੰਚੇ ਲਗਭਗ 20,000 ਭਾਰਤੀ ਵਿਦਿਆਰਥੀ ਕਾਲਜਾਂ ਅਤੇ ਯੂਨੀਵਰਸਿਟੀਆਂ ਤੋਂ ਲਾਪਤਾ ਹਨ। ਉਨ੍ਹਾਂ ਨੂੰ ਉਨ੍ਹਾਂ ਦੇ ਕਾਲਜਾਂ ਜਾਂ ਯੂਨੀਵਰਸਿਟੀਆਂ ਵਿੱਚ ‘ਨੋ-ਸ਼ੋਅ’ ਵਜੋਂ ਚਿੰਨ੍ਹਿਤ ਕੀਤਾ ਗਿਆ...

Donald Trump USA ਦੇ 47ਵੇਂ ਰਾਸ਼ਟਰਪਤੀ ਵਜੋਂ ਅੱਜ ਚੁੱਕਣਗੇ ਸਹੁੰ, ਹੁਣ ਬਦਲ ਜਾਵੇਗੀ ਦੁਨੀਆ

ਕੁਝ ਘੰਟਿਆਂ ਵਿੱਚ, ਡੋਨਾਲਡ ਟਰੰਪ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕਣ ਜਾ ਰਹੇ ਹਨ। ਭਾਵੇਂ ਇਹ ਟਰੰਪ ਦਾ ਦੂਜਾ ਕਾਰਜਕਾਲ ਹੋਵੇਗਾ, ਪਰ ਇਸ ਵਾਰ ਉਨ੍ਹਾਂ ਦਾ ‘ਅਮਰੀਕਾ ਫਸਟ’ ਏਜੰਡਾ ਨਾ ਸਿਰਫ਼ ਅਮਰੀਕੀ ਨੀਤੀਆਂ ਵਿੱਚ ਵੱਡਾ ਬਦਲਾਅ ਲਿਆਏਗਾ ਬਲਕਿ ਵਿਸ਼ਵ ਰਾਜਨੀਤੀ, ਕੂਟਨੀਤੀ, ਵਪਾਰ ਅਤੇ ਵਾਤਾਵਰਣ ਵਰਗੇ ਮੁੱਦਿਆਂ ‘ਤੇ ਵੀ ਡੂੰਘਾ...

Punjab Punjab ਡੱਲੇਵਾਲ ਮਾਮਲੇ ਚ ਡਾ. ਨੇ ਕੇਂਦਰ ਸਰਕਾਰ ‘ਤੇ ਖੜ੍ਹੇ ਕੀਤੇ ਵੱਡੇ ਸਵਾਲ, 121 ਕਿਸਾਨਾਂ ਨੇ ਤੋੜਿਆ ਮਰਨ ਵਰਤ

ਪੰਜਾਬ ਅਤੇ ਹਰਿਆਣਾ ਦੀਆਂ ਸਰਹੱਦਾਂ ਉੱਤੇ ਕਿਸਾਨਾਂ ਵੱਲੋਂ ਪਿੱਛਲੇ ਲੰਮੇ ਸਮੇਂ ਤੋਂ ਧਰਨਾ ਦਿੱਤਾ ਜਾ ਰਿਹਾ ਹੈ। ਇਨ੍ਹਾਂ ਮੰਗਾਂ ਨੂੰ ਲੈ ਕੇ ਹੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਮਰਨ ਵਰਤ ਉੱਤੇ ਹਨ, ਜਿਹਨਾਂ ਦੀ ਭੁੱਖ ਹੜਤਾਲ ਦਾ ਅੱਜ 55ਵਾਂ ਦਿਨ ਹੈ। ਹੁਣ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਗੱਲਬਾਤ ਦਾ ਸੱਦਾ...

ਆਪ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਉਤੇ ਬਣੀ ਡਾਕੂਮੈਂਟਰੀ ਫਿਲਮ ਨੂੰ ਪੁਲਿਸ ਨੇ ਰੁਕਵਾਇਆ !

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਉਤੇ ਬਣੀ ਇਕ ‘ਡਾਕੂਮੈਂਟਰੀ’ ਦੀ ਸਕਰੀਨਿੰਗ ਨੂੰ ਦਿੱਲੀ ਪੁਲਿਸ ਨੇ ਇਜ਼ਾਜਤ ਨਹੀਂ ਦਿੱਤੀ। ਆਮ ਆਦਮੀ ਪਾਰਟੀ ਨੇ ਦਾਅਵਾ ਕੀਤਾ ਕਿ ਦਿੱਲੀ ਪੁਲਿਸ ਵੱਲੋਂ ਇਜ਼ਾਜਤ ਨਾ ਮਿਲਣ ਕਾਰਨ ਡਾਕੂਮੈਂਟਰੀ ਦੀ ਸਕ੍ਰੀਨਿੰਗ ਰੱਦ ਕਰਨੀ ਪਈ ਹੈ। ਆਮ ਆਦਮੀ ਪਾਰਟੀ...

Champions Trophy 2025 ਲਈ ਟੀਮ ਇੰਡੀਆ ਦਾ ਐਲਾਨ, ਗਿੱਲ ਬਣੇ ਉਪ ਕਪਤਾਨ

ਚੈਂਪੀਅਨਜ਼ ਟਰਾਫੀ 2025 (Champions Trophy 2025) ਲਈ ਟੀਮ ਇੰਡੀਆ ਦਾ ਐਲਾਨ ਕਰ ਦਿੱਤਾ ਗਿਆ ਹੈ। ਰੋਹਿਤ ਸ਼ਰਮਾ ਚੈਂਪੀਅਨਜ਼ ਟਰਾਫੀ ਵਿੱਚ ਕਪਤਾਨੀ ਕਰਦੇ ਨਜ਼ਰ ਆਉਣਗੇ। ਜਦੋਂ ਕਿ ਸ਼ੁਭਮਨ ਗਿੱਲ ਨੂੰ ਉਪ-ਕਪਤਾਨ ਬਣਾਇਆ ਗਿਆ ਹੈ। ਵਿਰਾਟ ਕੋਹਲੀ ਨੂੰ ਵੀ ਟੀਮ ਵਿੱਚ ਮੌਕਾ ਮਿਲਿਆ ਹੈ, ਜਦੋਂ ਕਿ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੂੰ ਵੀ...