ਜਾਅਲੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਵਿੱਚ ਨੌਕਰੀ ਕਰਨ ਦਾ ਪਰਦਾਫਾਸ਼

ਜਾਅਲੀ ਸਰਟੀਫਿਕੇਟ ਦੀ ਮਦਦ ਨਾਲ ਪੰਜਾਬ ਪੁਲਿਸ ਵਿੱਚ ਨੌਕਰੀ ਪ੍ਰਾਪਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਗੱਲ ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵਿੱਚ ਸਰਟੀਫਿਕੇਟਾਂ ਦੀ ਤਸਦੀਕ ਦੌਰਾਨ ਸਾਹਮਣੇ ਆਈ। ਜਾਂਚ ਤੋਂ ਬਾਅਦ, ਪੰਜਾਬ ਸਕੂਲ ਸਿੱਖਿਆ ਬੋਰਡ ਨੇ ਉਕਤ ਵਿਅਕਤੀ ਨੂੰ ਆਪਣੇ ਰਿਕਾਰਡ ਵਿੱਚ ਬਲੈਕਲਿਸਟ ਕਰ ਦਿੱਤਾ ਹੈ। ਸਰਟੀਫਿਕੇਟ ਜ਼ਬਤ...

ਸਿੱਧੂ ਮੂਸੇਵਾਲਾ ਕਤਲ ਦੇ ਜੁੰਮੇਵਾਰ ਗੋਲਡੀ ਬਰਾੜ ਤੇ ਬਿਸ਼ਨੋਈ ਸਣੇ 10 ਗੈਂਗਸਟਰ ਹੋਣਗੇ ਡਿਪੋਰਟ

ਪੰਜਾਬ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜਿਸ਼ ਰਚਣ ਵਾਲਿਆਂ ਦੀ ਸ਼ਾਮਤ ਆ ਗਈ ਹੈ। ਭਾਰਤੀ ਸੁਰੱਖਿਆ ਏਜੰਸੀਆਂ ਜਲਦੀ ਹੀ ਅਮਰੀਕਾ ਵਿੱਚ ਰਹਿ ਰਹੇ 10 ਮੋਸਟ ਵਾਂਟੇਡ ਗੈਂਗਸਟਰਾਂ ਦੀ ਸੂਚੀ ਅਮਰੀਕੀ ਸੁਰੱਖਿਆ ਏਜੰਸੀ ਨੂੰ ਸੌਂਪ ਸਕਦੀਆਂ ਹਨ। ਸੂਤਰਾਂ ਅਨੁਸਾਰ ਇਸ ਸੂਚੀ ਵਿੱਚ ਗੋਲਡੀ ਬਰਾੜ, ਅਨਮੋਲ ਬਿਸ਼ਨੋਈ ਤੇ ਹੋਰ ਗੈਂਗਸਟਰਾਂ ਦੇ...

ਜਾਅਲੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਵਿੱਚ ਨੌਕਰੀ ਕਰਨ ਦਾ ਪਰਦਾਫਾਸ਼

ਜਾਅਲੀ ਸਰਟੀਫਿਕੇਟ ਦੀ ਮਦਦ ਨਾਲ ਪੰਜਾਬ ਪੁਲਿਸ ਵਿੱਚ ਨੌਕਰੀ ਪ੍ਰਾਪਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਗੱਲ ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵਿੱਚ ਸਰਟੀਫਿਕੇਟਾਂ ਦੀ ਤਸਦੀਕ ਦੌਰਾਨ ਸਾਹਮਣੇ ਆਈ। ਜਾਂਚ ਤੋਂ ਬਾਅਦ, ਪੰਜਾਬ ਸਕੂਲ ਸਿੱਖਿਆ ਬੋਰਡ ਨੇ ਉਕਤ ਵਿਅਕਤੀ ਨੂੰ ਆਪਣੇ ਰਿਕਾਰਡ ਵਿੱਚ ਬਲੈਕਲਿਸਟ ਕਰ ਦਿੱਤਾ ਹੈ। ਸਰਟੀਫਿਕੇਟ ਜ਼ਬਤ...

ਪੰਜਾਬ ਹਰਿਆਣਾ ਹਾਈਕੋਰਟ ਵਲੋਂ ਅਧਿਆਪਕਾ ਦੇ ਹੱਕ ‘ਚ ਵੱਡਾ ਫ਼ੈਸਲਾ..! ਤਨਖ਼ਾਹ ਅਤੇ ਪੈਨਸ਼ਨ ਦਾ ਦਿੱਤਾ ਹੱਕ

ਪੰਜਾਬ ਹਰਿਆਣਾ ਹਾਈਕੋਰਟ ਦੇ ਵਲੋਂ ਇਕ ਲੇਡੀ ਅਧਿਆਪਕਾ ਖਿਲਾਫ਼ ਵੱਡਾ ਫ਼ੈਸਲਾ ਸੁਣਾਉਂਦੇ ਹੋਏ, ਤਨਖ਼ਾਹ ਦੇਣ ਦਾ ਹੁਕਮ ਸੁਣਾਇਆ ਹੈ। ਆਪਣੇ ਫ਼ੈਸਲੇ ਵਿਚ ਕੋਰਟ ਨੇ ਕਿਹਾ ਕਿ ਜੇ ਕੋਈ ਸਰਕਾਰੀ ਮੁਲਾਜ਼ਮ ਸੇਵਾ ਦੌਰਾਨ ਅਪਾਹਜ ਹੋ ਜਾਂਦਾ ਹੈ ਅਤੇ ਕੰਮ ਕਰਨ ਦੇ ਯੋਗ ਨਹੀਂ ਹੁੰਦਾ ਤਾਂ ਸਰਕਾਰ ਉਸਨੂੰ ਸੇਵਾਮੁਕਤੀ ਤੱਕ ਤਨਖ਼ਾਹ ਅਤੇ...

ਜਲੰਧਰ ਪੁਲਿਸ ਨੇ ਨਾਜਾਇਜ਼ ਹਥਿਆਰ ਬਣਾਉਣ ਵਾਲੇ ਯੂਨਿਟ ਦਾ ਪਰਦਾਫਾਸ਼ ਕੀਤਾ 10 ਨਜਾਇਜ਼ ਦੇਸੀ ਪਿਸਤੌਲ ਸਮੇਤ ਨਾਬਾਲਗ ਕਾਬੂ

ਜਲੰਧਰ, (H.S) 9 ਫਰਵਰੀ: ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 10 ਦੇਸੀ ਪਿਸਤੌਲ ਬਰਾਮਦ ਕਰਕੇ ਗੈਰ-ਕਾਨੂੰਨੀ ਹਥਿਆਰ ਬਣਾਉਣ ਵਾਲੇ ਯੂਨਿਟ ਦਾ ਪਰਦਾਫਾਸ਼ ਕੀਤਾ ਹੈ। ਵੇਰਵੇ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ...

ਗੈਰ-ਕਾਨੂੰਨੀ ਮਨੁੱਖੀ ਤਸਕਰਾ ਖਿਲਾਫ DGP ਪੰਜਾਬ ਵੱਲੋਂ 4 ਮੈਂਬਰੀ ਕਮੇਟੀ ਗਠਨ, ਹੁਣ ਨਹੀਂ ਠੱਗ ਏਜੰਟਾਂ ਦੀ ਖ਼ੈਰ

ਅਮਰੀਕਾ ਤੋਂ ਡਿਪੋਰਟ ਕੀਤੇ ਗਏ ਪੰਜਾਬ ਦੇ ਲੋਕਾਂ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਹੁਣ ਪੁਲਿਸ ਇਸ ਮਾਮਲੇ ਦੀ ਜਾਂਚ ਕਰੇਗੀ। ਇਸ ਲਈ ਡੀਜੀਪੀ ਗੌਰਵ ਯਾਦਵ ਨੇ ਚਾਰ ਮੈਂਬਰੀ ਕਮੇਟੀ ਬਣਾਈ ਹੈ। ਕਮੇਟੀ ਦੀ ਅਗਵਾਈ ਏਡੀਜੀਪੀ ਐਨਆਰਆਈ ਪਰਵੀਨ ਸਿਨਹਾ ਕਰਨਗੇ, ਜਦੋਂ ਕਿ ਏਡੀਜੀਪੀ Internal Security ਸ਼ਿਵ...

ਚੋਣਾਂ ਤੋਂ ਪਹਿਲਾਂ ਦਿੱਲੀ ਦੇ ਸਾਬਕਾ CM ਅਰਵਿੰਦ ਕੇਜਰੀਵਾਲ ਖਿਲਾਫ਼ FIR ਦਰਜ

ਦਿੱਲੀ ਵਿਧਾਨਸਭਾ ਚੋਣਾਂ ਨੂੰ ਸਿਰਫ ਕੁਝ ਹੀ ਘੰਟੇ ਰਹਿ ਗਏ ਹਨ ਉੱਥੇ ਹੀ ਦੂਜੇ ਪਾਸੇ ਅਰਵਿੰਦ ਕੇਜਰੀਵਾਲ ਦੇ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ।  ਮਿਲੀ ਜਾਣਕਾਰੀ ਮੁਤਾਬਿਕ ਸ਼ਾਹਬਾਦ ਦੇ ਵਕੀਲ ਜਗਮੋਹਨ ਮਨਚੰਦਾ ਦੀ ਸ਼ਿਕਾਇਤ ਦੇ ਆਧਾਰ ‘ਤੇ, ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਿਰੁੱਧ ਸ਼ਾਹਬਾਦ ਪੁਲਿਸ ਸਟੇਸ਼ਨ ਵਿੱਚ ਗੰਭੀਰ...

ਜਲੰਧਰ ਕੈਂਟ ਦੀ ਪ੍ਰੀਆ ਬੰਸਲ ਨੇ ਕੀਤੀ ਪ੍ਰੈਸ ਕਾਨਫਰੰਸ, ਆਪਣੇ ਪਤੀ ਤੇ ਲਾਏ ਕੁੱਟਮਾਰ ਅਤੇ ਬਲੈਕਮੇਲ ਕਰਨ ਦੇ ਦੋਸ਼

ਜਲੰਧਰ ਕੈਂਟ ਦੀ ਪ੍ਰੀਆ ਬੰਸਲ ਨੇ ਕੀਤੀ ਪ੍ਰੈਸ ਕਾਨਫਰੰਸ, ਆਪਣੇ ਪਤੀ ਤੇ ਲਾਏ ਕੁੱਟਮਾਰ ਅਤੇ ਬਲੈਕਮੇਲ ਕਰਨ ਦੇ ਦੋਸ਼   ਪ੍ਰਸ਼ਾਸਨ ਤੋਂ ਕੀਤੀ ਇਨਸਾਫ ਦੀ ਮੰਗ ਜਲੰਧਰ (ਸੁਨੀਲ ਕੁਮਾਰ) ਮੈਂ ਪ੍ਰੀਆ ਬੰਸਲ ਪੁੱਤਰੀ ਤਰਸੇਮ ਗਰਗ ਮੁਹੱਲਾ ਨੰਬਰ 12 ਹਾਊਸ ਨੰਬਰ 9 ਜਲੰਧਰ ਕੈਂਟ ਦੀ ਰਹਿਣ ਵਾਲੀ ਹਾ। ਮੇਰਾ ਵਿਆਹ ਮੁਕੇਸ਼ ਬੰਸਲ...

ਪੰਜਾਬ ਕਾਂਗਰਸ ਦੇ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਪ੍ਰਧਾਨ ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ

Punjab Congress MLA and district president shot indiscriminately ਜ਼ੀਰਾ ਹਲਕੇ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਜ਼ੀਰਾ ‘ਤੇ ਕਾਤਲਾਨਾ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਹਮਲਾਵਰਾਂ ਨੇ ਕੁਲਬੀਰ ਜ਼ੀਰਾ ਦੀ ਕਾਰ ‘ਤੇ ਕਰੀਬ 6 ਰਾਊਂਡ ਫਾਇਰ ਕੀਤੇ ਹਨ। ਮਿਲੀ ਜਾਣਕਾਰੀ ਮੁਤਾਬਕ ਇਹ ਹਮਲਾ ਉਦੋਂ ਹੋਇਆ, ਜਦੋਂ...

CBSE: 10ਵੀਂ-12ਵੀਂ ਦਾ ਐਡਮਿਟ ਕਾਰਡ ਜਾਰੀ, ਇੰਝ ਕਰੋ ਡਾਊਨਲੋਡ

ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੇ ਬੋਰਡ ਪ੍ਰੀਖਿਆਵਾਂ ਲਈ ਐਡਮਿਟ ਕਾਰਡ ਜਾਰੀ ਕਰ ਦਿੱਤੇ ਹਨ। 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੇਣ ਵਾਲੇ ਵਿਦਿਆਰਥੀ ਸੰਗਮ ਪੋਰਟਲ ਤੋਂ ਐਡਮਿਟ ਕਾਰਡ ਡਾਊਨਲੋਡ ਕਰ ਸਕਦੇ ਹਨ। ਇਸਦੇ ਲਈ, ਵਿਦਿਆਰਥੀਆਂ ਨੂੰ ਸੀਬੀਐਸਈ ਬੋਰਡ ਦੀ ਅਧਿਕਾਰਤ ਵੈੱਬਸਾਈਟ, cbse.gov.in ‘ਤੇ ਜਾਣਾ ਪਵੇਗਾ। ਆਓ ਜਾਣਦੇ ਹਾਂ ਕਿ ਐਡਮਿਟ ਕਾਰਡ ਕਿਵੇਂ...