ਅੱਜ ਅਨੋਖੇ ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ, ਜਾਣੋ ਇਤਿਹਾਸ

ਬਾਬਾ ਦੀਪ ਸਿੰਘ ਜੀ ਦਾ ਜਨਮ 26 ਜਨਵਰੀ, 1682 ਨੂੰ ਪਿੰਡ ਪਹੂਵਿੰਡ, ਤਰਨ ਤਾਰਨ ਵਿਖੇ ਹੋਇਆ ਸੀ। ਬਾਬਾ ਦੀਪ ਸਿੰਘ ਜੀ ਦੀ ਨਾਂਅ ਮਾਤਾ ਜਿਊਣੀ ਅਤੇ ਪਿਤਾ ਭਾਈ ਭਗਤਾ ਸੰਧੂ ਸੀ, ਜਿਨ੍ਹਾਂ ਨੇ ਬਾਬਾ ਦੀਪ ਸਿੰਘ ਜੀ ਦਾ ਬਚਪਨ ਵਿੱਚ ਦੀਪਾ ਨਾਮ ਰੱਖਿਆ। ਆਓ ਜਾਣਦੇ ਹਾਂ ਬਾਬਾ ਦੀਪ ਸਿੰਘ ਜੀ...

ਕੇਜਰੀਵਾਲ ਨੂੰ ਪੰਜਾਬ ਪੁਲਿਸ ਦੀ ਦਿੱਤੀ ਵਾਧੂ ਸੁਰੱਖਿਆ ਚੋਣ ਕਮਿਸ਼ਨ ਨੇ ਕੀਤੀ ਵਾਪਿਸ

ਦਿੱਲੀ ਵਿੱਚ ਚੋਣਾਂ ਨੂੰ ਲੈ ਕੇ ਜ਼ੋਰਦਾਰ ਚੋਣ ਪ੍ਰਚਾਰ ਜਾਰੀ ਹੈ, ਜਿੱਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਹੋਰ ਮੰਤਰੀ ਅਤੇ ਵਿਧਾਇਕ ਵੀ ਆਪ ਉਮੀਦਵਾਰਾਂ ਦੇ ਚੋਣ ਪ੍ਰਚਾਰ ਲਈ ਪਹੁੰਚੇ ਹੋਏ ਹਨ। ਉੱਥੇ ਹੀ ਸੀਐਮ ਭਗਵੰਤ ਮਾਨ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ...

TRUMP ਸਹੁੰ ਚੁੱਕਣ ਤੋਂ ਬਾਅਦ ਐਕਸ਼ਨ ‘ਚ, 78 ਫੈਸਲੇ ਕੀਤੇ ਰੱਦ,WHO ਤੋਂ ਹਟਿਆ USA

ਡੋਨਾਲਡ ਟਰੰਪ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ। ਇਸ ਨਾਲ ਉਹ ਅਧਿਕਾਰਤ ਤੌਰ ‘ਤੇ ਦੇਸ਼ ਦੇ ਰਾਸ਼ਟਰਪਤੀ ਬਣ ਗਏ ਹਨ। ਟਰੰਪ ਨੇ ਅਹੁਦਾ ਸੰਭਾਲਦੇ ਹੀ ਕਈ ਕਾਰਜਕਾਰੀ ਆਦੇਸ਼ਾਂ ‘ਤੇ ਦਸਤਖਤ ਕੀਤੇ ਹਨ। ਇਨ੍ਹਾਂ ਵਿੱਚ ਵਿਸ਼ਵ ਸਿਹਤ ਸੰਗਠਨ (WHO) ਦੀ ਮੈਂਬਰਸ਼ਿਪ ਤੋਂ ਅਮਰੀਕਾ ਨੂੰ ਵਾਪਸ ਲੈਣ ਦਾ ਹੁਕਮ...

Champions Trophy 2025 ਲਈ ਟੀਮ ਇੰਡੀਆ ਦਾ ਐਲਾਨ, ਗਿੱਲ ਬਣੇ ਉਪ ਕਪਤਾਨ

ਚੈਂਪੀਅਨਜ਼ ਟਰਾਫੀ 2025 (Champions Trophy 2025) ਲਈ ਟੀਮ ਇੰਡੀਆ ਦਾ ਐਲਾਨ ਕਰ ਦਿੱਤਾ ਗਿਆ ਹੈ। ਰੋਹਿਤ ਸ਼ਰਮਾ ਚੈਂਪੀਅਨਜ਼ ਟਰਾਫੀ ਵਿੱਚ ਕਪਤਾਨੀ ਕਰਦੇ ਨਜ਼ਰ ਆਉਣਗੇ। ਜਦੋਂ ਕਿ ਸ਼ੁਭਮਨ ਗਿੱਲ ਨੂੰ ਉਪ-ਕਪਤਾਨ ਬਣਾਇਆ ਗਿਆ ਹੈ। ਵਿਰਾਟ ਕੋਹਲੀ ਨੂੰ ਵੀ ਟੀਮ ਵਿੱਚ ਮੌਕਾ ਮਿਲਿਆ ਹੈ, ਜਦੋਂ ਕਿ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੂੰ ਵੀ...

ਅੱਜ ਮਨਾਇਆ ਜਾਵੇਗਾ ਲੋਹੜੀ ਦਾ ਤਿਉਹਾਰ, ਜਾਣੋ, ਆਖਿਰ ਕੌਣ ਹੈ ਦੁੱਲਾ ਭੱਟੀ ਵਾਲਾ ਤੇ ਲੋਹੜੀ ਦੀ ਮਹੱਤਤਾ

ਅੱਜ ਯਾਨੀ 13 ਜਨਵਰੀ ਨੂੰ ਦੇਸ਼ ਭਰ ਵਿੱਚ ਲੋਹੜੀ ਦਾ ਤਿਉਹਾਰ ਬਹੁਤ ਧੂਮਧਾਮ ਨਾਲ ਮਨਾਇਆ ਜਾਵੇਗਾ। ਇਹ ਤਿਉਹਾਰ ਉੱਤਰੀ ਭਾਰਤ ਦੇ ਰਾਜਾਂ, ਖਾਸ ਕਰਕੇ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਬਹੁਤ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਆਓ ਇਸ ਲੇਖ ਵਿੱਚ ਤੁਹਾਨੂੰ ਲੋਹੜੀ ਦੇ ਇਤਿਹਾਸ ਅਤੇ ਮਹੱਤਵ ਬਾਰੇ...

ਬੱਚਿਆਂ ਦੀਆ ਮੌਜਾਂ! ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ, ਜਨਵਰੀ ਮਹੀਨੇ ਛੁੱਟੀਆਂ ਹੀ ਛੁੱਟੀਆਂ !

ਵਿਦਿਆਰਥੀਆਂ ਨੂੰ ਅਗਲੇ ਮਹੀਨੇ ਜਨਵਰੀ ਵਿਚ ਇਕੱਠੀਆਂ ਛੁੱਟੀਆਂ ਮਿਲਣ ਵਾਲੀਆਂ ਹਨ।  ਪੰਜਾਬ ਸਰਕਾਰ ਨੇ ਜਨਵਰੀ 2025 ਵਿਚ ਸਕੂਲਾਂ ਲਈ ਕਈ ਅਹਿਮ ਛੁੱਟੀਆਂ ਨੂੰ ਮਨਜ਼ੂਰੀ ਦਿੱਤੀ ਹੈ। ਇਸ ਮਹੀਨੇ ਦੀਆਂ ਛੁੱਟੀਆਂ ਵਿੱਚ ਦਸਵੇਂ ਗੁਰੂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 6 ਜਨਵਰੀ, (ਸੋਮਵਾਰ) ਅਤੇ ਗਣਤੰਤਰ ਦਿਵਸ (26 ਜਨਵਰੀ,...

ਵੋਟਾਂ ਸਮੇ ਹੰਗਾਮਾ, ਟੈਂਕੀ ਤੇ ਚੜ੍ਹਿਆ ਅਕਾਲੀ ਆਗੂ , BJP ਉਮੀਦਵਾਰ ਵਲੋਂ ਖੁਦ ਨੂੰ ਅੱਗ ਲਗਾਉਣ ਦੀ ਕੋਸ਼ਿਸ਼

ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਵਾਰਡ ਨੰਬਰ 34 ਤੋਂ ਉਮੀਦਵਾਰ ਤਜਿੰਦਰ ਮਹਿਤਾ ਨੇ ਕਿਹਾ ਕਿ ਭਾਜਪਾ ਦੇ ਉਮੀਦਵਾਰ ਵੱਲੋਂ ਬੂਥ ਦੇ ਅੰਦਰ ਹੰਗਾਮਾ ਕੀਤਾ ਗਿਆ ਹੈ। ਵੋਟਰਾਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰਨ ਲਈ ਭਾਜਪਾ ਵੱਲੋਂ ਬਾਹਰੀ ਵਿਅਕਤੀਆਂ ਨੂੰ ਬੂਥ ਦੇ ਬਾਹਰ ਖੜ੍ਹਾ ਕੀਤਾ ਜਾ ਰਿਹਾ ਹੈ। ਮਹਿਤਾ...

ਦਿਲਜੀਤ ਦੋਸਾਂਝ ਦਾ ਮਾਮਲਾ ਹਾਈ ਕੋਰਟ ‘ਚ ਪਹੁੰਚਿਆ, ਵਧੀਆਂ ਮੁਸ਼ਕਲਾਂ

ਚੰਡੀਗੜ੍ਹ ‘ਚ ਦਿਲਜੀਤ ਦੋਸਾਂਝ ਵੱਲੋ ਕੀਤਾ ਗਿਆ ਸ਼ੋਅ ‘ਦਿਲ-ਲੁਮਿਨਾਟੀ ਇੰਡੀਆ’ ਅਜੇ ਵੀ ਚਰਚਾ ‘ਚ ਬਣਿਆ ਹੋਇਆ ਹੈ। ਦਰਅਸਲ ਦਿਲਜੀਤ ਦੋਸਾਂਝ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਕਿਉਂਕਿ ਚੰਡੀਗੜ੍ਹ ਪ੍ਰਦੂਸ਼ਣ ਕੰਟਰੋਲ ਕਮੇਟੀ (CPCC) ਦੀ ਰਿਪੋਰਟ ਅਨੁਸਾਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਪੱਸ਼ਟ ਨਿਰਦੇਸ਼ਾਂ ਦੇ ਬਾਵਜੂਦ 14 ਦਸੰਬਰ ਨੂੰ ਸੈਕਟਰ 34 ਵਿੱਚ...

ਗੁੱਸੇ ‘ਚ ਆਏ ਗਿਆਨੀ ਹਰਪ੍ਰੀਤ ਸਿੰਘ, ਮੀਡੀਆ ਸਾਹਮਣੇ ਕਹੀਆਂ ਵੱਡੀਆਂ ਗੱਲਾਂ

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਰਹੇ ਵਿਰਸਾ ਸਿੰਘ ਵਲਟੋਹਾ ਨੂੰ ਪੰਜ ਸਿੰਘ ਸਹਿਬਾਨਾਂ ਵਲੋਂ ਪਾਰਟੀ ‘ਚੋਂ ਕੱਢਣ ਦਾ ਹੁਕਮ ਦਿੱਤਾ ਗਿਆ ਸੀ। ਜਿਸ ਦੇ ਚੱਲਦੇ ਵਲਟੋਹਾ ਨੇ ਖੁਦ ਹੀ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇਸ ਤੋਂ ਬਾਅਦ ਵਿਰਸਾ ਸਿੰਘ ਵਲਟੋਹਾ ਪੰਜ ਸਿੰਘ ਸਹਿਬਾਨਾਂ ਦੁਆਰਾ ਉਨ੍ਹਾਂ ਨੂੰ ਕੀਤੀ ਗਈ ਤਲਬੀ...

ਪੰਜਾਬ ਚ ਆਜ਼ਾਦ ਉਮੀਦਵਾਰ ਵਜੋਂ ਲੜੇਗਾ MC ਚੋਣ ‘ਕੁੱਤਾ’, ਨਾਮਜ਼ਦਗੀ ਦਾਖਲ

ਅੰਮ੍ਰਿਤਸਰ ਨਗਰ ਨਿਗਮ ਚੋਣਾਂ ਦੀ ਉਮੀਦਵਾਰ ਲਈ ਇੱਕ ਮਹਿਲਾ ਨੇ ਆਪਣੇ ਕੁੱਤੇ ਉੱਤੇ ਹੀ ਇੰਨਾ ਭਰੋਸਾ ਜਤਾਇਆ ਕਿ, ਉਸ ਨੂੰ ਚੋਣ ਮੈਦਾਨ ਵਿੱਚ ਉਤਾਰਨ ਦਾ ਫੈਸਲਾ ਲਿਆ। ਆਪਣੇ ਕੁੱਤੇ ਜਿੰਮੀ ਦੀ ਨਾਮਜ਼ਦਗੀ ਭਰਨ ਪਹੁੰਚੀ ਮਹਿਕ ਦਾ ਕਹਿਣਾ ਹੈ ਕਿ ਉਹ ਆਪਣੇ ਵਾਰਡ ਵਿੱਚੋਂ ਆਪਣੇ ਕੁੱਤੇ ਨੂੰ ਆਜ਼ਾਦ ਉਮੀਦਵਾਰ ਦੇ ਤੌਰ...